Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਨੂੰ 51 ਹਜ਼ਾਰ ਦਾ ਚੈੱਕ ਭੇਂਟ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਨੂੰ 51 ਹਜ਼ਾਰ ਦਾ ਚੈੱਕ ਭੇਂਟ

ਗੜ੍ਹਦੀਵਾਲਾ 1 ਜੂਨ (ਚੌਧਰੀ) 

: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਸਮੂਹ ਸਟਾਫ ਵੱਲੋਂ ਪ੍ਰਿੰਸੀਪਲ ਰਸ਼ਪਾਲ ਕੌਰ ਅਤੇ ਡਾਕਟਰ  ਹਰਜੀਤ ਸਿੰਘ  ਐਸ.ਐਮ.ਓ.ਭੁੰਗਾ ਨੂੰ ਉਨ੍ਹਾਂ ਦੀ ਸਰਕਾਰੀ ਸੇਵਾ ਮੁਕਤੀ ਤੇ ਵਿਦਾਇਗੀ ਪਾਰਟੀ ਦਿੱਤੀ ਗਈ। ਪ੍ਰਿੰਸੀਪਲ ਰਛਪਾਲ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿੱਚ ਲੱਗਭੱਗ ਤੇਰਾਂ ਸਾਲ ਸੇਵਾ ਕੀਤੀ। ਉਹਨਾਂ ਨੇ ਆਪਣੇ ਸਮੇਂ ਦੋਰਾਨ ਸਕੂਲ ਨੂੰ ਬਿਹਤਰ ਬਣਾਉਣ ਲਈ ਬਹੁਤ ਮਿਹਨਤ ਕੀਤੀ। ਉਹਨਾਂ ਨੇ ਆਪਣੀ ਤੇ ਡਾਕਟਰ ਹਰਜੀਤ ਸਿੰਘ ਐਸ.ਐਮ.ਓ .ਭੂੰਗਾ ਦੀ ਸਰਕਾਰੀ ਸੇਵਾ ਮੁਕਤੀ ਉਪਰੰਤ ਸਕੂਲ ਤੇ ਬੱਚਿਆਂ ਦੀ ਪੜ੍ਹਾਈ ਨੂੰ ਹੋਰ ਬਿਹਤਰ ਬਣਾਉਣ ਲਈ ਆਪਣੀ ਮਿਹਨਤ ਦੀ ਕਮਾਈ ਵਿੱਚੋਂ ਸਕੂਲ ਨੂੰ 51 ਹਜ਼ਾਰ ਦੀ ਮਾਈਕ ਸਹਾਇਤਾ ਦਿੱਤੀ ।ਇਸ ਮੌਕੇ ਲੈਕਚਰਾਰ ਦਿਨੇਸ਼ ਠਾਕੁਰ ਅਤੇ ਲੈਕਚਰਾਰ ਦਲਜੀਤ ਸਿੰਘ ਨੇ ਪ੍ਰਿੰਸੀਪਲ ਰਸ਼ਪਾਲ ਕੌਰ ਅਤੇ ਡਾਕਟਰ ਹਰਜੀਤ ਸਿੰਘ ਐਸ .ਐਮ.ਓ.ਭੁੰਗਾ ਦੀ ਸਰਕਾਰੀ ਸੇਵਾ ਮੁਕਤੀ ਤੇ ਵਧਾਈ ਦਿੱਤੀ ਅਤੇ ਉਹਨਾਂ ਵੱਲੋਂ ਸਕੂਲ ਨੂੰ ਦਿੱਤੀ ਮਾਈਕ ਸਹਾਇਤਾ ਲਈ ਵੀ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਹਰਪਾਲ ਸਿੰਘ ਨੇ ਨਿਭਾਈ।ਇਸ ਮੌਕੇ ਹੈਡ ਮਾਸਟਰ ਗੁਰਦੇਵ ਸਿੰਘ, ਕਰਮਜੀਤ ਕੌਰ,ਡਾਕਟਰ ਕਰਮਵੀਰ ਸਿੰਘ, ਡਾਕਟਰ ਹਰਸ਼ਵੀਰ ਸਿੰਘ ,ਸਤਵੀਰ ਕੌਰ,ਪ੍ਰਿੰਸੀਪਲ ਨਵਤੇਜ ਸਿੰਘ,ਲੈਕਚਰਾਰ ਸੁਰਿੰਦਰ ਕੁਮਾਰ,ਮੈਨੇਜਰ ਕੁਲਦੀਪ ਚੰਦ,ਸੰਤ ਬਾਬਾ ਹਰਚਰਨ ਸਿੰਘ ਜੀ ਖਾਲਸਾ ਰਮਦਾਸਪੁਰ ਵੱਲੋਂ ਸੇਵਾਦਾਰ ਜਸਵਿੰਦਰ ਸਿੰਘ ਧੁੱਗਾ, ਲੈਕਚਰਾਰ ਦਿਨੇਸ਼ ਠਾਕੁਰ, ਲੈਕਚਰਾਰ ਦਲਜੀਤ ਸਿੰਘ, ਲੈਕਚਰਾਰ ਇੰਦਰਜੀਤ, ਹਰਪਾਲ ਸਿੰਘ, ਜਗਮੋਹਨ ਸਿੰਘ ,ਜਗਵਿੰਦਰ ਸਿੰਘ,ਮਨਜੀਤ ਸਿੰਘ,ਗੁਰਪ੍ਰੀਤ ਸਿੰਘ, ਨਗਿੰਦਰਪਾਲ ਸਿੰਘ, ਬਲਵਿੰਦਰ ਕੌਰ, ਸਪਨਾ ਸਲਾਰੀਆ, ਸਾਲਨੀ, ਰਮਨਦੀਪ ਕੌਰ ਰੇਖਾ ਰਾਣੀ, ਸੁਨੀਤਾ ਰਾਣੀ, ਜਗਦੇਵ ਸਿੰਘ ਆਦਿ ਹਾਜਰ ਸਨ।