Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਅਜਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਅਜਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ

  • ਗੜ੍ਹਦੀਵਾਲਾ (ਚੌਧਰੀ)

: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ 79 ਵਾਂ ਅਜਾਦੀ ਦਿਹਾੜਾ ਪ੍ਰਿਸੀਪਲ ਦਿਨੇਸ਼ ਠਾਕੁਰ ਦੀ ਅਗਵਾਈ ਹੇਠ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀ ਵਲੋਂ ਦੇਸ਼ ਭਗਤੀ ਦੇ ਗੀਤ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਐਸ ਐਮ ਸੀ ਚੇਅਰਮੈਨ ਜਗਮੋਹਨ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਮੈਡਮ ਪਵਨ ਸੁਰਜੀਤ ਕੌਰ, ਮਿਡ ਡੇ ਮੀਲ ਵਰਕਰ ਜਗਦੇਵ ਅਤੇ ਸਕੂਲ ਦੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

 

error: copy content is like crime its probhihated