Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਗੜ੍ਹਦੀਵਾਲਾ 25 ਜਨਵਰੀ (ਚੌਧਰੀ) : ਵਿਭਾਗੀ ਹਿਦਾਇਤਾਂ ਅਨੁਸਾਰ, ਗੁਰਸ਼ਰਨ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ ਹੁਸ਼ਿਆਰਪੁਰ,ਸ਼ੈਲੇੰਦਰ ਠਾਕੁਰ ਜਿਲ੍ਹਾ ਸਵੀਪ ਨੋਡਲ ਅਫ਼ਸਰ  ਦੀ ਯੋਗ ਅਗਵਾਈ ਅਤੇ ਪ੍ਰਿੰਸੀਪਲ ਜਤਿੰਦਰ ਸਿੰਘ ਦੀ ਰਹਨੁਮਾਈ ਹੇਠਾਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿਖੇ 12ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ|ਜਿਸ ਵਿੱਚ ਵਿਭਾਗ ਵਲੋਂ ਵਰਚੁਅਲ ਮਾਧਿਅਮ ਨਾਲ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ|ਇਸ ਮੌਕੇ ਤੇ ਸਕੂਲੀ ਵਿਦਿਆਰਥੀਆਂ ਦਾ ਆਨਲਾਈਨ ਮੇਹੰਦੀ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿਚ ਵਿਦਿਆਰਥਣਾਂ ਵਲੋਂ ਆਪਣੇ ਹੱਥਾਂ ਤੇ ਮਹਿੰਦੀ ਦੇ ਨਾਲ ਸੰਦੇਸ਼ ਲਿਖੇ ਗਏ |ਇਸ ਮੌਕੇ ਤੇ ਬੀ ਐਲ ਓ, ਸਕੂਲ ਸਟਾਫ਼ ਸਮੇਤ ਡਾ ਕੁਲਦੀਪ ਸਿੰਘ ਮਨਹਾਸ, ਸਹਾਇਕ ਨੋਡਲ ਅਫ਼ਸਰ , ਉੜਮੁੜ 41 ਵੀ ਹਾਜ਼ਿਰ ਸਨ |