Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਮਨਹੋਤਾ ਵਿਖੇ ਗਰਮ ਰੁੱਤ ਦੀਆਂ ਖੇਡਾਂ ਦੀ ਤਿਆਰੀ ਸ਼ੁਰੂ

ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਮਨਹੋਤਾ ਵਿਖੇ ਗਰਮ ਰੁੱਤ ਦੀਆਂ ਖੇਡਾਂ ਦੀ ਤਿਆਰੀ ਸ਼ੁਰੂ

ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਮਨਹੋਤਾ ਵਿਖੇ ਗਰਮ ਰੁੱਤ ਦੀਆਂ ਖੇਡਾਂ ਦੀ ਤਿਆਰੀ ਸ਼ੁਰੂ

ਗੜ੍ਹਦੀਵਾਲਾ 21 ਜੁਲਾਈ (ਚੌਧਰੀ) : ਅੱਜ ਸਰਕਾਰੀ ਸ.ਸ
ਸ.ਸ.ਮਨਹੋਤਾ ਵਿਖੇ ਪ੍ਰਿੰਸੀਪਲ ਸਰਜੀਵਨ ਕੁਮਾਰ ਦੀ ਯੋਗ ਅਗਵਾਈ ਹੇਠ ਨਵੇਂ ਬਣੇ ਸਪੋਰਟਸ ਰੂਮ ਦਾ ਉਦਘਾਟਨ ਪ੍ਰਿੰਸੀਪਲ ਸਰਜੀਵਨ ਕੁਮਾਰ, ਪੀ.ਟੀ.ਆਈ ਰਛਪਾਲ ਸਿੰਘ ਉੱਪਲ ਅਤੇ ਸਮੂਹ ਸਟਾਫ ਨੇ ਸਾਂਝੇ ਤੌਰ ਤੇ ਕੀਤਾ।ਇਸ ਮੌਕੇ ਪੀ.ਟੀ.ਆਈ ਰਛਪਾਲ ਸਿੰਘ ਉੱਪਲ ਨੇ ਦੱਸਿਆ ਕਿ ਨਵਾਂ ਸਪੋਰਟਸ ਰੂਮ ਵੱਖ ਵੱਖ ਅਡਵਾਂਸ ਖੇਡਾਂ ਜਿਵੇਂ ਕਿ ਕਿੱਕ ਬਾਕਸਿੰਗ, ਵੁਸ਼ੂ, ਕਰਾਟੇ ਆਦਿ ਲਈ ਆਧੁਨਿਕ ਸਮਾਨ ਨਾਲ ਲੈਸ ਹੈ। ਅੱਜ ਸਮੂਹ ਸਕੂਲ ਸਟਾਫ ਵਲੋਂ ਨਵੇ ਬਣੇ ਸਪੋਰਟਸ ਰੂਮ ਵਿੱਚ ਬੱਚਿਆਂ ਦੀਆਂ ਹੋਣ ਵਾਲੀਆਂ ਗਰਮ ਰੁੱਤ ਦੀਆਂ ਖੇਡਾਂ ਦੀ ਟ੍ਰੇਨਿੰਗ ਦਾ ਆਗਾਜ਼ ਕੀਤਾ। ਜਿਸ ਵਿੱਚ ਸਮੂਹ ਸਟਾਫ ਵੱਲੋਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਖੇਡਣ ਲਈ ਪ੍ਰੇਰਿਤ ਕੀਤਾ। ਇਸ ਮੋਕੇ ਲੈਕਚਰਾਰ ਸੁਰਿੰਦਰ ਸਿੰਘ,ਲੈਕਚਰਾਰ ਸੁਭਾਸ਼ ਚੰਦਰ, ਲੈਕਚਰਾਰ ਗੁਰਪ੍ਰੀਤ ਸਿੰਘ,ਲੈਕਚਰਾਰ ਜਰਨੈਲ ਸਿੰਘ, ਲੈਕਚਰਾਰ ਕੁਲਦੀਪ ਸਿੰਘ,ਮਾਸਟਰ ਖੁਸਵੰਤ ਸਿੰਘ, ਸੰਜੀਵ ਭਾਟੀਆ,ਸਤਵਿੰਦਰ ਸਿੰਘ,ਨਿਰਮਲ ਸੌਖਲਾ,ਰਣਬੀਰ ਸਿੰਘ,ਸਜੀਵ ਕੁਮਾਰ,ਅਨਿਲ ਕੁਮਾਰ,ਮੈਡਮ ਨਵਜੋਤ ਕੁਮਾਰੀ, ਮਨੋਜ ਕੁਮਾਰੀ, ਰੀਨਾ ਕੁਮਾਰੀ,ਨਵਨੀਤ ਕੌਰ, ਜਤਿੰਦਰ ਕੌਰ, ਸੁਜੇਤਾ ਬਾਲੀ, ਆਦਿ ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ।

error: copy content is like crime its probhihated