Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਸਰਕਾਰੀ ਹਾਈ ਸਕੂਲ ਭਾਨਾ ਦਾ ਜੋਨ ਖੇਡਾਂ ਚ….

ਸਰਕਾਰੀ ਹਾਈ ਸਕੂਲ ਭਾਨਾ ਦਾ ਜੋਨ ਖੇਡਾਂ ਚ….

ਸਰਕਾਰੀ ਹਾਈ ਸਕੂਲ ਭਾਨਾ ਦਾ ਜੋਨ ਖੇਡਾਂ ਚ ਸ਼ਾਨਦਾਰ ਪ੍ਰਦਰਸ਼ਨ

ਗੜ੍ਹਦੀਵਾਲਾ 29 ਅਗਸਤ (ਚੌਧਰੀ) : ਮੁੱਖ ਅਧਿਆਪਕ ਮਨੋਹਰ ਲਾਲ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਭਾਨਾ ਦੀਆਂ ਵਾਲੀਵਾਲ ਟੀਮਾਂ ਜੋਨ ਸਕੂਲ ਖੇਡਾਂ ਵਿੱਚ ਭਾਗ ਲਿਆ। ਜਿਸ ਵਿੱਚ ਵਾਲੀਵਾਲ ਅੰਡਰ 14 ਟੀਮ ਨੇ ਪਹਿਲਾ ਅਤੇ ਅੰਡਰ 17 ਵਰਗ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ਤੇ ਸਮੂਹ ਸਕੂਲ ਸਟਾਫ ਸੁਰਿੰਦਰ ਪਾਲ, ਰਜਿੰਦਰ ਸਿੰਘ, ਜੀਵਨ ਜੋਤ ਕੌਰ, ਕੁਲਵਿੰਦਰ ਸਿੰਘ, ਚਰਨਜੀਤ ਸਿੰਘ, ਅਵਤਾਰ ਸਿੰਘ, ਸੁਖਪ੍ਰੀਤ ਸਿੰਘ, ਸਿਮਰਨਜੀਤ ਕੌਰ,ਜਸਪਾਲ ਸਿੰਘ ਅਤੇ ਕਮਲਜੀਤ ਕੌਰ ਨੇ ਟੀਮ ਦੇ ਕੋਚ ਦਲਜੀਤ ਸਿੰਘ ਡੀ ਪੀ ਈ ਨੂੰ ਵਧਾਈਆਂ ਦਿੱਤੀਆਂ।