Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਸਰਕਾਰੀ ਹਾਈ ਸਕੂਲ ਦਾਰਾਪੁਰ ਧਰਮਕੋਟ ਦੇ ਤਿੰਨ ਵਿਦਿਆਰਥੀਆਂ ਦੀ ਮੈਰੀਟੋਰੀਅਸ ਸਕੂਲ ਲਈ ਹੋਈ ਚੋਣ

ਸਰਕਾਰੀ ਹਾਈ ਸਕੂਲ ਦਾਰਾਪੁਰ ਧਰਮਕੋਟ ਦੇ ਤਿੰਨ ਵਿਦਿਆਰਥੀਆਂ ਦੀ ਮੈਰੀਟੋਰੀਅਸ ਸਕੂਲ ਲਈ ਹੋਈ ਚੋਣ

ਗੜ੍ਹਦੀਵਾਲਾ (ਚੌਧਰੀ)

19 ਜੁਲਾਈ : ਸ਼ੈਸ਼ਨ 2023 ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੈਰੀਟੋਰੀਅਸ ਸਕੂਲਾਂ ਵਿਚ ਦਾਖਲਾ ਪ੍ਰੀਖਿਆ ਲਈ ਗਈ। ਜਿਸ ਵਿੱਚ ਸਰਕਾਰੀ ਹਾਈ ਸਕੂਲ ਦਾਰਾਪੁਰ ਧਰਮਕੋਟ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਰੋਹਨਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਨੇ 76 ਅੰਕ, ਦੂਜੇ ਵਿਦਿਆਰਥੀ ਬਲਜਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਨੇ 64 ਅੰਕ ਅਤੇ  ਵਿਦਿਆਰਥਣ ਹਰਸ਼ਪ੍ਰੀਤ ਮੱਲੀ ਪੁੱਤਰੀ ਭੁਪਿੰਦਰ ਸਿੰਘ ਨੇ 61 ਅੰਕ ਪ੍ਰਾਪਤ ਕੀਤੇ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਅਸ਼ੋਕ ਕੁਮਾਰ ਵਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ  ਤੇ ਉਨ੍ਹਾਂ ਨੂੰ ਚੰਗੇ ਭਵਿੱਖ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸਮੂਹ ਸਟਾਫ਼ ਮੈਂਬਰ ਜਤਿੰਦਰ ਕੁਮਾਰ, ਇੰਦਰਜੀਤ ਸਿੰਘ, ਲਖਵੀਰ ਸਿੰਘ, ਰਿੰਪਲ ਬਾਂਸਲ, ਰਮਨਦੀਪ ਕੌਰ, ਮਨਦੀਪ ਕੌਰ, ਤਰਸੇਮ ਕੌਰ, ਵਰਿੰਦਰ ਕੌਰ ਆਦਿ ਹਾਜਰ ਸਨ।