Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing *ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਗਾ ਕਲਾਂ ਦਾ ਨਤੀਜਾ ਰਿਹਾ ਸ਼ਾਨਦਾਰ*

*ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਗਾ ਕਲਾਂ ਦਾ ਨਤੀਜਾ ਰਿਹਾ ਸ਼ਾਨਦਾਰ*

ਗੜ੍ਹਦੀਵਾਲਾ 24 ਅਪ੍ਰੈਲ (ਚੌਧਰੀ) 

: ਮੈਟ੍ਰਿਕ ਦੀ ਪ੍ਰੀਖਿਆ ਵਿੱਚੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਗਾ ਕਲਾਂ ਦੇ ਵਿਦਿਆਰਥੀਆ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਜਿਸ ਵਿੱਚ ਵਿਦਿਆਰਥਣ ਨਵਜੋਤ ਕੌਰ ਨੇ ਪਹਿਲੇ ਦਰਜੇ ਤੇ ਰਹਿੰਦੇ ਹੋਏ 93% ਅੰਕ, ਰਾਜਵਿੰਦਰ ਕੌਰ ਨੇ ਦੁਸਰੇ ਦਰਜੇ ਤੇ ਰਹਿੰਦੇ ਹੋਏ 91% ਅੰਕ ਅਤੇ ਗਗਨਪ੍ਰੀਤ ਕੌਰ ਨੇ ਤੀਸਰੇ ਦਰਜੇ ਤੇ ਰਹਿੰਦੇ ਹੋਏ 90% ਅੰਕ ਪ੍ਰਾਪਤ ਕਰਦੇ ਹੋਏ ਆਪਣੇ ਸਕੂਲ, ਮਾਤਾ-ਪਿਤਾ, ਪ੍ਰਿੰਸੀਪਲ ਜੀਵਨ ਕੁਮਾਰੀ ਸਮੇਤ ਸਮੂਹ ਸਟਾਫ ਅੰਮ੍ਰਿਤਪਾਲ ਸਿੰਘ,ਜਸਵਿੰਦਰ ਸਿੰਘ,ਕਮਲ ਬੈਂਸ, ਸੋਹਣ ਲਾਲ,ਜਗਜੀਤ ਸਿੰਘ,ਯੁੱਧਵੀਰ ਸਿੰਘ,ਨਰਪਿੰਦਰ ਸਿੰਘ, ਜਸਵਿੰਦਰ ਸਿੰਘ ਡੀ.ਪੀ,ਗਗਨਦੀਪ,ਰਵਿੰਦਰ ਸਿੰਘ,ਵਰਿੰਦਰ ਕੁਮਾਰ,ਸੁਖਵਿੰਦਰ ਕੌਰ,ਹਰਵਿੰਦਰ ਕੌਰ,ਬਲਜੀਤ ਕੌਰ,ਰਾਜਵੰਤ ਕੌਰ, ਕ੍ਰਿਸ਼ਨਾ ਦੇਵੀ,ਪੂਨਮ ਸ਼ਰਮਾ ਅਤੇ ਮਿਸ ਪ੍ਰਿਆ ਠਾਕੁਰ ਦਾ ਨਾਮ ਰੌਸ਼ਨ ਕੀਤਾ । ਇਸ ਮੌਕੇ ਜੀਵਨ ਕੁਮਾਰੀ ਨੇ ਇਹਨਾਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਇਹਨਾਂ ਨੂੰ ਭਵਿੱਖ ਵਿੱਚ ਅਗੇ ਬੁਲੰਦੀਆਂ ਹਾਸਿਲ ਕਰਨ ਦਾ ਅਸ਼ੀਰਵਾਦ ਦਿੱਤਾ।