Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦਾ ਨਤੀਜਾ ਰਿਹਾ ਸੌ ਫ਼ੀਸਦੀ*

*ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦਾ ਨਤੀਜਾ ਰਿਹਾ ਸੌ ਫ਼ੀਸਦੀ*

ਗੜ੍ਹਦੀਵਾਲਾ 26 ਅਪ੍ਰੈਲ (ਚੌਧਰੀ) 

: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦੇ ਦਸਵੀਂ ਜਮਾਤ ਦੇ 74 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਤੇ ਸਾਰੇ ਵਿਦਿਆਰਥੀਆ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕਰੇ ਆਪਣਾ ਅਤੇ ਪੂਰੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਵਿੱਚ ਇੱਕ ਸਮਾਗਮ ਦੌਰਾਨ ਸਕੂਲ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਸ ਵਿੱਚ ਮੰਨਤ ਠਾਕੁਰ ਨੇ 625/650 ਅੰਕ ਲੈ ਕਿ ਪਹਿਲਾਂ ਸਥਾਨ , ਏਸੀਕਾ ਨੇ 593/650 ਅੰਕ ਲੈ ਕਿ ਦੂਸਰਾ ਸਥਾਨ, ਨਮਰਤਾ ਅਤੇ ਸਮਰੀਧੀ ਠਾਕੁਰ ਨੇ 592/650 ਅੰਕ ਲੈ ਕਿ ਤੀਸਰਾ ਸਥਾਨ ਹਾਸਲ ਕੀਤਾ। ਇਹਨਾਂ ਵਿਦਿਆਰਥੀਆਂ ਨੂੰ ਸਕੂਲ ਵਿਖੇ ਡੀ ਡੀ ਓ ਪ੍ਰਿੰਸੀਪਲ ਰਣਜੀਤ ਸਿੰਘ ਬੋਦਲ,ਸਕੂਲ ਮੁੱਖੀ ਸਰਜੀਵਨ ਕੁਮਾਰ ਅਤੇ ਸਮੂਹ ਸਟਾਫ ਵਲੋਂ ਸਨਮਾਨਿਤ ਕੀਤਾ ਗਿਆ।ਇਹਨਾਂ ਦੇ ਨਾਲ ਹੀ ਸਕੂਲ ਦੇ ਜਿਨ੍ਹਾਂ ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਹਾਸਲ ਕੀਤੇ ਉਹਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸ੍ਰੀ ਰਣਜੀਤ ਸਿੰਘ ਬੋਦਲ ਵਲੋਂ ਸਾਰੇ ਵਿਦਿਆਰਥੀਆਂ ਨੂੰ ਵਧੀਆ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਰਛਪਾਲ ਸਿੰਘ ਉੱਪਲ, ਖੁਸ਼ਵੰਤ ਸਿੰਘ, ਸੰਜੀਵ ਕੁਮਾਰ, ਗੁਰਪ੍ਰੀਤ ਸਿੰਘ, ਸੁਭਾਸ਼ ਚੰਦਰ, ਕੁਲਦੀਪ ਸਿੰਘ, ਜਰਨੈਲ ਸਿੰਘ, ਸੁਰਿੰਦਰ ਸਿੰਘ, ਨਿਰਮਲ ਸੌਖਲਾ, ਜਤਿੰਦਰ ਕੌਰ, ਰੀਨਾ ਰਾਣੀ, ਨਵਨੀਤ ਕੌਰ, ਨਵਜੋਤ ਕੌਰ, ਅਤੇ ਸਮੂਹ ਸਟਾਫ ਹਾਜ਼ਰ ਸੀ।