Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਖਿਡਾਰੀ ਨੇ ਹਾਸਿਲ ਕੀਤਾ ਅੰਤਰਾਸ਼ਟਰੀ ਖ਼ੇਡ ਤਗਮਾ*

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਖਿਡਾਰੀ ਨੇ ਹਾਸਿਲ ਕੀਤਾ ਅੰਤਰਾਸ਼ਟਰੀ ਖ਼ੇਡ ਤਗਮਾ*

ਗੜ੍ਹਦੀਵਾਲਾ 20 ਜਨਵਰੀ (ਚੌਧਰੀ) : ਨੇਗੀ ਤਾਏਕਵਾਂਡੋ ਇੰਡੀਆ ਵਲੋਂ ਬੀਤੇ ਦਿਨੀਂ ਕਰਵਾਈ ਗਈ ਪਹਿਲੀਂ ਇੰਡੋ ਨੇਪਾਲ ਅੰਤਰਸ਼ਟਰੀ ਪ੍ਰਤੀਯੋਗਿਤਾ 2022 ਜੋ ਕਿ ਅੱਠ ਨੋ ਜਨਵਰੀ ਨੂੰ ਚੰਡੀਗੜ੍ਹ ਵਿੱਖੇ ਸੰਪੰਨ ਹੋਈ|ਜਿਸ ਵਿੱਚ ਭਾਰਤ ਅਤੇ ਨੇਪਾਲ ਦੇ ਖਿਡਾਰੀਆਂ ਨੇ ਭਾਗ ਲਿਆ|ਬੜ੍ਹੇ ਮਾਣ ਵਾਲੀ ਗਲ੍ਹ ਹੈ ਕਿ ਇਸ ਖੇਡ ਪਤਿਯੋਗੀਤਾ ਵਿੱਚ ਇਲਾਕੇ ਦੇ ਮਾਣਮਤੇ ਸਕੂਲ਼ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਖ਼ਿਡਾਰੀ ਮਨਪ੍ਰੀਤ ਸਿੰਘ ਨੇ ਵੀ ਭਾਗ ਲਿਆ |ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾ ਕੁਲਦੀਪ ਸਿੰਘ ਮਨਹਾਸ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਨੇ ਅੰਡਰ 31 ਕਿਲੋ ਖ਼ੇਡ ਵਰਗ ਵਿੱਚ ਭਾਗ ਲਿਆ ਅਤੇ ਇਸ ਅੰਤਰਾਸ਼ਟਰੀ ਖੇਡ ਮੁਕਾਬਲੇ ਵਿੱਚ ਤੀਸਰਾ ਸਥਾਨ ਹਾਂਸਿਲ ਕਰਦੇ ਹੋਏ ਬਰੌਂਜ਼ ਮੈਡਲ ਪ੍ਰਾਪਤ ਕੀਤਾ|ਉਹਨਾਂ ਇਹ ਵੀ ਕਿਹਾ ਕਿ ਇਸ ਤੋ ਪਹਿਲਾ ਸਾਡਾ ਸਕੂਲ ਸਟੇਟ ਅਤੇ ਰਾਸ਼ਟਰੀ ਪੱਧਰ ਤੇ ਤਗਮੇ ਹਾਂਸਿਲ ਕਰਦਾ ਰਿਹਾ ਅਤੇ ਹੁਣ ਮਨਪ੍ਰੀਤ ਦੇ ਇਸ ਅੰਤਰਾਸਟਰੀ ਮੈਡਲ ਨਾਲ ਅਸੀਂ ਅੰਤਰਾਸ਼ਟਰੀ ਮੈਡਲ ਜੈਤੂ ਸਕੂਲਾਂ ਵਿੱਚ ਸ਼ਾਮਿਲ ਹੋ ਗਏ ਹਨ|ਸਕੂਲ ਪੂਜਣ ਤੇ ਪ੍ਰਿੰਸੀਪਲ ਸ੍ਰੀ ਜਤਿੰਦਰ ਸਿੰਘ ਜੀ ਅਤੇ ਸਕੂਲ ਸਟਾਫ ਵਲੋਂ ਜਿਥੇ ਮਨਪ੍ਰੀਤ ਦਾ ਸਨਮਾਨ ਕੀਤਾ ਗਿਆ ਓਥੇ ਹੀ ਉਸਦੇ ਕੌਚ ਵਿਸ਼ਾਲ ਸ਼ਰਮਾ ਨੂੰ ਵੀ ਸਨਮਾਨਿਤ ਕੀਤਾ ਗਿਆ |

error: copy content is like crime its probhihated