Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

25 ਮਈ : ਪ੍ਰਿੰਸੀਪਲ ਮੈਡਮ ਸੁਖਵਿੰਦਰ ਕੌਰ ਗਿੱਲ ਜੀ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ  ਸ਼ਾਨਦਾਰ ਰਿਹਾ ਹੈ। ਜਿਸ ਵਿੱਚ ਹਿਊਮੈਂਨਟੀਜ ਗਰੁੱਪ ਵਿੱਚ ਸਿਮਰਨਜੋਤ ਨੇ 469,ਦਮਨਪ੍ਰੀਤ ਕੌਰ ਨੇ 442 ਅਤੇ ਐਸ਼ਪ੍ਰੀਤ ਨੇ 435 ਅੰਕ ਲੈਕੇ ਸਕੂਲ ਵਿੱਚੋ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਸਾਇੰਸ ਗਰੁੱਪ ਵਿਚ ਗੁਰਲੀਨ ਕੌਰ ਨੇ 425, ਨਵਜੋਤ ਕੌਰ ਨੇ 414 ਅਤੇ ਸੁਮਨ ਨੇ 412 ਅੰਕ ਲੈਕੇ ਸਕੂਲ ਵਿੱਚੋ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ |ਇਸ ਮੌਕੇ ਪ੍ਰਿੰਸੀਪਲ ਮੈਡਮ ਸੁਖਵਿੰਦਰ ਕੌਰ ਗਿੱਲ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਵਧੀਆ ਨਤੀਜੇ ਲਈ ਮੁਬਾਰਕਬਾਦ ਦਿੱਤੀ |