Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿਖੇ ਪੰਜ ਰੋਜ਼ਾ ਸਮਰ ਸਪੋਰਟਸ ਕੋਚਿੰਗ ਕੈੰਪ ਦਾ ਆਯੋਜਨ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿਖੇ ਪੰਜ ਰੋਜ਼ਾ ਸਮਰ ਸਪੋਰਟਸ ਕੋਚਿੰਗ ਕੈੰਪ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ) 

6 ਜੂਨ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿਖੇ ਜ੍ਹਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ ਹਰਭਗਵੰਤ ਸਿੰਘ, ਉਂਪ ਜਿਲ੍ਹਾ ਸਿੱਖਿਆ ਅਫ਼ਸਰ ਧੀਰਜ ਵਸ਼ਿਸ਼ਟ, ਜਿਲ੍ਹਾ ਸਪੋਰਟਸ ਕੋਆਰਡੀਨੇਟਰ ਜਗਜੀਤ ਸਿੰਘ  ਦੀ ਯੋਗ ਅਗਵਾਈ ਹੇਠਾਂ ਅਤੇ ਪ੍ਰਿੰਸੀਪਲ ਮੈਡਮ ਸੁਖਵਿੰਦਰ ਕੌਰ ਦੇ ਕੁਸ਼ਲ ਮਾਰਗ ਨਿਰਦੇਸ਼ਨ ਹੇਠ ਸਲਾਨਾ ਸਮਰ ਸਪੋਰਟਸ ਕੈੰਪ ਸਫਲਤਾਪੂਰਵਕ ਨੇਪਰੇ ਚੜਿਆ|ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਸਟੇਟ ਐਵਾਰਡੀ ਡਾ ਕੁਲਦੀਪ ਸਿੰਘ ਮਨਹਾਸ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿਖੇ ਪੰਜ ਰੋਜ਼ਾ ਸਮਰ ਸਪੋਰਟਸ ਕੋਚਿੰਗ ਕੈੰਪ ਦਾ ਆਯੋਜਨ ਕੀਤਾ ਗਿਆ | ਜਿਸ ਵਿੱਚ ਵੱਖ ਵੱਖ ਖੇਡਾਂ ਦੇ ਖਿਡਾਰੀਆਂ ਨੇ ਭਾਗ ਲਿਆ ਜਿਥੇ ਖਿਡਾਰੀਆਂ ਨੂੰ ਸਰੀਰਕ ਪੱਖ ਤੋਂ ਮਜ਼ਬੂਤ ਕੀਤਾ ਗਿਆ ਓਥੇ ਹੀ ਯੋਗਾ ਦੇ ਨਾਲ ਮਾਨਸਿਕ ਤੌਰ ਤੇ ਵੀ ਮਜ਼ਬੂਤ ਕੀਤਾ ਗਿਆ|ਇਸ ਮੌਕੇ ਪ੍ਰਿੰਸੀਪਲ ਸੁਖਵਿੰਦਰ ਕੌਰ ਗਿੱਲ ਵਲੋਂ ਵਿਦਿਆਰਥੀਆਂ ਦੀ ਹੋਂਸਲਾ ਅਫਜਾਈ ਕਰਦੇ ਹੋਏ ਕਿਹਾ ਖੇਡਾਂ ਮਨੁੱਖ ਦਾ ਸਰਵਪੱਖੀ ਵਿਕਾਸ ਕਰਦਿਆਂ ਹਨ|ਇਹ ਕੈੰਪ ਅਮਿੱਟ ਯਾਦਾਂ ਛੱਡ ਦਾ ਹੋਇਆ ਸਮਾਪਤ ਹੋ ਗਿਆ|ਅੰਤ ਵਿੱਚ ਵਿਦਿਆਰਥੀਆਂ ਨੂੰ ਹਰਤੇਜ ਕੌਰ ਢੱਟ ਵਲੋਂ ਰਿਫਰੈਸ਼ਮੈਂਟ ਦਿਤੀ ਗਈ |