Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਤਿੰਨ ਵਿਦਿਆਰਥੀ ਦੱਸ ਰੋਜ਼ਾ ਅੰਤਰ ਰਾਜ਼ੀ ਦੌਰੇ ਲਈ ਰਵਾਨਾ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਤਿੰਨ ਵਿਦਿਆਰਥੀ ਦੱਸ ਰੋਜ਼ਾ ਅੰਤਰ ਰਾਜ਼ੀ ਦੌਰੇ ਲਈ ਰਵਾਨਾ

ਗੜ੍ਹਦੀਵਾਲਾ (ਚੌਧਰੀ) 

29 ਜਨਵਰੀ : ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ. ਹਰਭਗਵੰਤ ਸਿੰਘ ਜੀ ਦੀ ਰਹਿਨੁਮਾਈ ਹੇਠਾਂ ਅਤੇ ਪ੍ਰਿੰਸੀਪਲ ਜਤਿੰਦਰ ਸਿੰਘ ਦੀ ਯੋਗ ਅਗਵਾਈ ਹੇਠਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਤਿੰਨ ਐਨ ਐਸ ਐਸ ਵਲੰਟੀਅਰ, ਦੱਸ ਰੋਜ਼ਾ ਅੰਤਰ ਰਾਜ਼ੀ ਦੌਰੇ ਲਈ ਰਵਾਨਾ ਹੋਏ। ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਐਨ ਐਸ ਐਸ ਪ੍ਰੋਗਰਾਮ ਅਫ਼ਸਰ ਡਾ ਕੁਲਦੀਪ ਸਿੰਘ ਮਨਹਾਸ ਨੇ ਕਿਹਾ ਕੀ ਸਹਾਇਕ ਡਾਇਰੈਕਟਰ ਪ੍ਰੀਤ ਕੋਹਲੀ ਜੀ ਦੀ ਰਹਿਨੁਮਾਈ ਹੇਠਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿਖੇ ਐਨ ਐਸ ਐਸ ਦੀ ਯੂਨਿਟ ਸਫਲਤਾਪੂਰਵਕ ਚਲ ਰਹੀ ਹੈ | ਓਹਨਾ ਦੀ ਹੀ ਰਹਿਨੁਮਾਈ ਹੇਠਾਂ ਸਾਡੇ ਸਕੂਲ ਦੇ ਤਿੰਨ ਵਿਦਿਆਰਥੀ ਲਵਪ੍ਰੀਤ ਸਿੰਘ , ਸੁਖਵਿੰਦਰ ਸਿੰਘ ਅਤੇ ਗੁਰਵੀਰ ਸਿੰਘ, ਦੱਸ ਰੋਜ਼ਾ ਅੰਤਰ ਰਾਜ਼ੀ ਦੌਰੇ ਜੋ ਮਿਤੀ 25 ਜਨਵਰੀ ਤੋਂ ਲੈਕੇ 03 ਫਰਵਰੀ ਤੱਕ ਉੜੀਸਾ ਵਿਖੇ ਜਾ ਰਹੇ ਹਨ |ਜਿਥੇ ਕੀ ਉੜੀਸਾ ਦੇ ਵੱਖ ਵੱਖ ਇਤਿਹਾਸਿਕ , ਵਿੱਦਿਅਕ ਅਤੇ ਹੋਰ ਥਾਂਵਾਂ ਤੇ ਜਾਣਗੇ |
ਜਿਸ ਨਾਲ ਵਿਦਿਆਰਥੀਆਂ ਦਾ ਆਤਮਵਿਸ਼ਵਾਸ਼ ਵੱਧਦਾ ਹੈ ਅਤੇ ਭਾਰਤ ਦੇ ਵੱਖ ਵੱਖ ਥਾਂਵਾਂ ਤੇ ਜਾਣ ਦਾ ਮੌਕਾ ਪ੍ਰਾਪਤ ਹੁੰਦਾ ਹੈ|ਡਾ ਕੁਲਦੀਪ ਸਿੰਘ ਮਨਹਾਸ ਨੇ ਕਿਹਾ ਕੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਰਹਿੰਦਾ ਹੈ ਅਤੇ ਵਿਦਿਆਰਥੀਆਂ ਨੂੰ ਅਗੇ ਵੱਧਣ ਦੇ ਬੇਹਤਰੀਨ ਮੌਕੇ ਪ੍ਰਦਾਨ ਕਰ ਰਿਹਾ ਹੈ |