Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਵੱਡੀ ਖਬਰ. ਨੈਸ਼ਨਲ ਹਾਈਵੇ ਤੇ ਚੌਲਾਂਗ ਟੋਲ ਪਲਾਜ਼ਾ ਨੇੜੇ ਵਾਪਰਿਆ ਸੜਕ ਹਾਦਸਾ,ਇੱਕ ਦੀ ਮੌਤ,ਦੋ ਜ਼ਖ਼ਮੀ

ਵੱਡੀ ਖਬਰ. ਨੈਸ਼ਨਲ ਹਾਈਵੇ ਤੇ ਚੌਲਾਂਗ ਟੋਲ ਪਲਾਜ਼ਾ ਨੇੜੇ ਵਾਪਰਿਆ ਸੜਕ ਹਾਦਸਾ,ਇੱਕ ਦੀ ਮੌਤ,ਦੋ ਜ਼ਖ਼ਮੀ

ਵੱਡੀ ਖਬਰ. ਨੈਸ਼ਨਲ ਹਾਈਵੇ ਤੇ ਚੌਲਾਂਗ ਟੋਲ ਪਲਾਜ਼ਾ ਨੇੜੇ ਵਾਪਰਿਆ ਸੜਕ ਹਾਦਸਾ,ਇੱਕ ਦੀ ਮੌਤ,ਦੋ ਜ਼ਖ਼ਮੀ

ਟਾਂਡਾ / ਦਸੂਹਾ (ਚੌਧਰੀ) : ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ਤੇ ਬਾਅਦ ਦੁਪਹਿਰ  ਚੌਲਾਂਗ ਟੋਲ ਪਲਾਜ਼ਾ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਜ਼ਖ਼ਮੀ ਹੋ ਗਏ।ਮ੍ਰਿਤਕ ਦੀ ਪਛਾਣ ਡਰਾਈਵਰ ਰਾਕੇਸ਼ ਕੁਮਾਰ ਪੁੱਤਰ ਦਲੀਪ ਕੁਮਾਰ ਵਜੋਂ ਹੋਈ ਜਦਕਿ ਉਸ ਦੇ ਸਾਥੀ ਬਾਦਲ ਕੁਮਾਰ ਪੁੱਤਰ ਰਾਮ ਸਿੰਘ ਅਤੇ ਮਨੋਜ ਕੁਮਾਰ ਪੁੱਤਰ ਸੁਨੀਲ ਪਾਟਿਲ ਜ਼ਖਮੀ ਹੋ ਗਏ ।

ਮਿਲੀ ਜਾਣਕਾਰੀ ਅਨੁਸਾਰ ਵਕਤ 3.45 ਵਜੇ ਦੇ ਕਰੀਬ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਕਪੂਰਥਲਾ ਤੋਂ ਤਲਵਾੜਾ ਵੱਲ ਜਾ ਰਿਹਾ ਇੱਕ ਛੋਟਾ ਹਾਥੀ ਟੈਂਪੂ ਬੇਕਾਬੂ ਹੋ ਕੇ ਨੈਸ਼ਨਲ ਹਾਈਵੇ ਤੇ ਅੱਗੇ ਜਾ ਰਹੇ ਇੱਕ ਟਰੱਕ ਦੇ ਪਿੱਛੇ ਜਾ ਟਕਰਾਇਆ ਹਾਦਸਾ ਇੰਨਾ ਭਿਆਨਕ ਸੀ ਕਿ ਛੋਟੇ ਹਾਥੀ ਟੈਂਪੂ ਦੇ ਪੂਰੀ ਤਰ੍ਹਾਂ ਪਰਖਰਚੇ ਉੱਡ ਗਏ। ਇਸ ਹਾਦਸੇ ਵਿੱਚ ਟੈਂਪੂ ਚਾਲਕ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਉਸਦੇ ਦੋ ਸਾਥੀ ਗੰਭੀਰ ਰੂਪ ਚ ਜਖਮੀ ਹੋ ਗਏ। ਜਿੰਨਾ ਨੂੰ ਰਾਹਗੀਰਾਂ ਵਲੋਂ ਸਰਕਾਰੀ ਹਸਪਤਾਲ ਲੈ ਜਾਇਆ ਗਿਆ।

। ਹਾਦਸੇ ਵਿਚ ਸ਼ਿਕਾਰ ਹੋਏ ਲੋਕ ਜਖਮੀ ਮੂਲ ਰੂਪ ਵਿੱਚ ਬਿਹਾਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਅਤੇ ਕਪੂਰਥਲਾ ਵਿੱਚ ਰਹਿ ਕੇ ਕਬਾੜੀਏ ਦਾ ਕੰਮ ਕਰਦੇ ਹਨ। ਹਾਦਸੇ ਦੀ ਸੂਚਨਾ ਮਿਲਣ ਤੇ ਟਾਂਡਾ ਪੁਲਿਸ ਨੇ ਮੌਕੇ ‘ਤੇ ਪਹੁੰਚੇ ਮ੍ਰਿਤਕ ਦੀ ਲਾਸ਼ ਆਪਣੇ ਕਬਜੇ ਵਿਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

error: copy content is like crime its probhihated