Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ
ADVERTISEMENT
You are currently viewing ਕਾਲਜ ਵਿਖੇ ਸਮੂਹ ਸਟਾਫ਼ ਲਈ ਡਿਜ਼ੀਟਲ ਸਕਿੱਲ ਵਰਕਸ਼ਾਪ ਦੀ ਸਫਲਤਾ ਪੂਰਵਕ ਸਮਾਪਤੀ

ਕਾਲਜ ਵਿਖੇ ਸਮੂਹ ਸਟਾਫ਼ ਲਈ ਡਿਜ਼ੀਟਲ ਸਕਿੱਲ ਵਰਕਸ਼ਾਪ ਦੀ ਸਫਲਤਾ ਪੂਰਵਕ ਸਮਾਪਤੀ

ਗੜ੍ਹਦੀਵਾਲਾ 1 ਅਕਤੂਬਰ (ਚੌਧਰੀ)

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕੰਪਿਊਟਰ ਵਿਭਾਗ ਵੱਲੋਂ ਆਈ. ਆਈ. ਸੀ. ਅਤੇ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਸਮੂਹ ਸਟਾਫ਼ (ਟੀਚਿੰਗ ਅਤੇ ਨਾਨ-ਟੀਚਿੰਗ) ਦੇ ਡਿਜ਼ੀਟਲ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਡਿਜ਼ੀਟਲ ਸਕਿੱਲ ਸੱਤ ਦਿਨਾਂ ਵਰਕਸ਼ਾਪ (25/09/2025-01/10/2025) ਦੀ ਸਫਲਤਾ ਪੂਰਵਕ ਸਮਾਪਤੀ ਹੋਈ। ਮੈਡਮ ਕਮਲਜੀਤ ਕੌਰ (ਮੁਖੀ, ਕੰਪਿਊਟਰ ਵਿਭਾਗ) ਨੇ ਸਟਾਫ ਮੈਂਬਰਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਸ ਵਰਕਸ਼ਾਪ ਦੌਰਾਨ ਸਟਾਫ਼ ਨੇ ਨਵੀਂ ਤਕਨਾਲੋਜੀ, ਆਨਲਾਈਨ ਟੀਚਿੰਗ ਟੂਲਜ਼, ਸਮਾਰਟ ਸਕਿੱਲਜ਼ ਵਿਦ ਏ.ਆਈ. ਟੂਲਜ਼, ਕੈਨਵਾ ਡਿਜ਼ਾਇਨਿੰਗ, ਗੂਗਲ ਫੋਰਮ ਜਨਰੇਸ਼ਨ ਅਤੇ ਡਿਜ਼ੀਟਲ ਕਮਿਊਨਿਕੇਸ਼ਨ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ।ਪ੍ਰਿੰਸਿਪਲ ਡਾ. ਜਸਪਾਲ ਸਿੰਘ ਨੇ ਵਰਕਸ਼ਾਪ ਦੀ ਸਮਾਪਤੀ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿਚ ਇਸ ਤਰ੍ਹਾਂ ਦੀਆਂ ਵਰਕਸ਼ਾਪ ਸਟਾਫ਼ ਨੂੰ ਆਧੁਨਿਕ ਸਿਖਲਾਈ ਰਾਹੀਂ ਨਵੀਂ ਟੈਕਨੋਲੋਜੀ ਸਿੱਖਣ ਦੇ ਰਾਹ ਖੋਲ੍ਹਦੀਆਂ ਹਨ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।

error: copy content is like crime its probhihated