Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਗੀਤਾ ਸ਼ਰਮਾ ਬ੍ਰਾਹਮਣ ਸਭਾ ਅਤੇ ਬ੍ਰਾਹਮਣ ਸਭਾ ਯੂਥ ਵਿੰਗ ਦੀ ਸਰਬ ਸੰਮਤੀ ਨਾਲ ਪ੍ਰਧਾਨ ਬਣੀ

ਗੀਤਾ ਸ਼ਰਮਾ ਬ੍ਰਾਹਮਣ ਸਭਾ ਅਤੇ ਬ੍ਰਾਹਮਣ ਸਭਾ ਯੂਥ ਵਿੰਗ ਦੀ ਸਰਬ ਸੰਮਤੀ ਨਾਲ ਪ੍ਰਧਾਨ ਬਣੀ

ਬਟਾਲਾ (ਅਵਿਨਾਸ਼ ਸ਼ਰਮਾ )

ਮੇਰੇ ਉਪਰ ਕੀਤਾ ਗਿਆ ਵਿਸ਼ਵਾਸ ਨੂੰ ਮੈਂ ਪੂਰੀ ਇਮਾਨਦਾਰੀ ਨਾਲ ਨਿਭਾਵਾਂਗੀ : ਗੀਤਾ ਸ਼ਰਮਾ

: ਅੱਜ ਭਗਵਾਨ ਪਰਸ਼ੂਰਾਮ ਜਯੰਤੀ ਬ੍ਰਾਹਮਣ ਸਮਾਜ ਵੱਲੋਂ ਵੇਦ ਮੰਦਰ ਵਿਚ ਧੂਮਧਾਮ ਨਾਲ ਮਨਾਈ ਗਈ।ਜਿਸ ਵਿੱਚ ਗੀਤਾ ਸ਼ਰਮਾ ਨੂੰ ਬ੍ਰਹਾਮਣ ਸਭਾ ਅਤੇ ਬ੍ਰਹਾਮਣ ਸਭਾ ਯੂਥ ਵਿੰਗ ਦਾ ਸਰਬਸੰਮਤੀ ਨਾਲ ਪ੍ਰਧਾਨ ਬਣਾਇਆ ਗਿਆ ਅੱਜ ਦੀ ਮੀਟਿੰਗ ਮਹੰਤ ਅਮਿਤ ਪਰਾਸ਼ਰ ਚੇਅਰਮੈਨ ਅਤੇ ਪ੍ਰਧਾਨ ਵਿਕਾਸ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਰਬ ਸੰਮਤੀ ਨਾਲ ਗੀਤਾ ਸ਼ਰਮਾ ਨੂੰ ਬਟਾਲਾ ਮਹਿਲਾ ਵਿੰਗ ਦੀ ਪ੍ਰਧਾਨ ਚੁਣਿਆ ਗਿਆ ਅਤੇ ਉਹ ਉਹਨਾਂ ਵੱਲੋਂ ਸਭਾ ਨੂੰ ਆਸ਼ਵਾਸਨ ਦਿੱਤਾ ਕੀ ਮੈਨੂੰ ਦਿੱਤੀ ਗਈ ਜਿੰਮੇਦਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗੀ ਅਤੇ ਬ੍ਰਾਹਮਣ ਸਮਾਜ ਦੀਆਂ ਕਾਰਗੁਜ਼ਾਰੀਆਂ ਨੂੰ ਬ੍ਰਾਹਮਣ ਸਮਾਜ ਵਿੱਚ ਲੈ ਕੇ ਜਾਵਾਂਗੀ ਅਤੇ ਇਸ ਨੂੰ ਬੁਲੰਦੀਆਂ ਤੱਕ ਬਚਾਉਣ ਲਈ ਦਿਨ ਰਾਤ ਇੱਕ ਕੀਤਾ ਜਾਵੇਗਾ।

error: copy content is like crime its probhihated