Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਓਪੀਡੀ ਦੌਰਾਨ ਡਾ.ਨਵਦੀਪ ਨੇ ਮਰੀਜ਼ਾਂ ਦਾ ਕੀਤਾ ਚੈੱਕਅਪ

ਓਪੀਡੀ ਦੌਰਾਨ ਡਾ.ਨਵਦੀਪ ਨੇ ਮਰੀਜ਼ਾਂ ਦਾ ਕੀਤਾ ਚੈੱਕਅਪ

ਗੜ੍ਹਦੀਵਾਲਾ 20 ਅਕਤੂਬਰ (ਚੌਧਰੀ)

: ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵੱਲੋਂ ਗੁਰੂ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਚਲਾਏ ਜਾ ਰਹੇ ਚੈਰੀਟੇਬਲ ਹਸਪਤਾਲ ਵਿਖੇ ਅੱਜ ਤੀਜੇ ਐਤਵਾਰ ਦੀ ਓਪੀਡੀ ਡਾ.ਨਵਦੀਪ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਅੱਜ ਦੀ ਓਪੀਡੀ ਵਿੱਚ ਦੰਦਾਂ ਦੀਆਂ ਬਿਮਾਰੀਆਂ ਦੇ ਲਗਭਗ 20 ਮਰੀਜ਼ਾਂ ਦਾ ਚੈੱਕ ਕਰਕੇ ਉਹਨਾਂ ਦਾ ਇਲਾਜ ਕੀਤਾ ਗਿਆ ਅਤੇ ਦਵਾਈਆਂ ਦਿੱਤੀਆਂ ਗਈਆਂ ਡਾਕਟਰ ਸਾਹਿਬ ਹਰ ਮਹੀਨੇ ਦੇ ਤੀਸਰੇ ਐਤਵਾਰ ਸਵੇਰੇ 10 ਵਜੇ ਤੋਂ ਕੁਛ ਦੁਪਹਿਰ 12 ਵਜੇ ਤੱਕ ਦੰਦਾਂ ਦੇ ਮਰੀਜ਼ਾਂ ਦਾ ਚੈੱਕਅਪ ਕਰਦੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਲੋੜਵੰਦ ਮਰੀਜ਼ ਬਿਲਕੁਲ ਫ੍ਰੀ ਆਪਣਾ ਚੈੱਕ ਅਪ ਕਰਵਾ ਸਕਦਾ ਹੈ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਕਮਲਜੀਤ ਸਿੰਘ,ਹਰਪ੍ਰੀਤ ਸਿੰਘ ਸਮੇਤ ਸੋਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।