Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਓਪੀਡੀ ਦੌਰਾਨ ਡਾਕਟਰਾਂ ਨੇ 27 ਮਰੀਜ਼ਾਂ ਦੀ ਕੀਤੀ ਮੁਫਤ ਜਾਂਚ

ਓਪੀਡੀ ਦੌਰਾਨ ਡਾਕਟਰਾਂ ਨੇ 27 ਮਰੀਜ਼ਾਂ ਦੀ ਕੀਤੀ ਮੁਫਤ ਜਾਂਚ

ਗੜ੍ਹਦੀਵਾਲਾ 25 ਜੂਨ (ਚੌਧਰੀ) 

: ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਜੋ ਚੈਰੀਟੇਬਲ ਹਸਪਤਾਲ ਗੁਰੂ ਆਸਰਾ ਸੇਵਾ ਘਰ ਬਾਹਗਾ ਵਿਖੇ ਚਲਾਇਆ ਜਾ ਰਿਹਾ ਹੈ ਮਹੀਨੇ ਦੇ ਚੌਥੇ ਮੰਗਲਵਾਰ ਦੀ ਓਪੀਡੀ ਡਾਕਟਰ ਲਵਪ੍ਰੀਤ ਸਿੰਘ ਪਾਵਲਾ ਵੱਲੋਂ ਕੀਤੀ ਗਈ। ਇਸ ਓਪੀਡੀ ਵਿੱਚ 27 ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਓਪੀਡੀ ਵਿੱਚ ਕੋਈ ਵੀ ਜਰੂਰਤਮੰਦ ਵਿਅਕਤੀ ਆ ਕੇ ਆਪਣੀ ਫ੍ਰੀ ਜਾਂਚ ਕਰਵਾ ਸਕਦਾ ਹੈ।। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪੁਰਸ਼ੋਤਮ ਸਿੰਘ ਬਾਘਾ, ਮਨਿੰਦਰ ਸਿੰਘ ਸਹੋਤਾ , ਜਸਵਿੰਦਰ ਸਿੰਘ ਅਤੇ ਕਵਲਜੀਤ ਸਿੰਘ ਅਤੇ ਸੋਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।

ਫ਼ੋਟੋ : ਮਰੀਜ਼ਾਂ ਦੀ ਜਾਂਚ ਕਰਦੇ ਹੋਏ ਡਾਕਟਰ ਅਤੇ ਸੋਸਾਇਟੀ ਦੇ ਮੁੱਖ ਸੇਵਾਦਾਰ