Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਗੁਰਦੀਪ ਸਿੰਘ ਡੁਮੇਲੀ ਦੀ ਨੈਸ਼ਨਲ ਚੈਂਪੀਅਨਸ਼ਿਪ ਲਈ ਪੰਜਾਬ ਫੁਟਬਾਲ ਟੀਮ ‘ਚ ਹੋਈ ਚੋਣ

ਗੁਰਦੀਪ ਸਿੰਘ ਡੁਮੇਲੀ ਦੀ ਨੈਸ਼ਨਲ ਚੈਂਪੀਅਨਸ਼ਿਪ ਲਈ ਪੰਜਾਬ ਫੁਟਬਾਲ ਟੀਮ ‘ਚ ਹੋਈ ਚੋਣ

ਫਗਵਾੜਾ (ਲਾਲੀ ਦਾਦਰ) 

13 ਮਾਰਚ : ਸਰਕਾਰੀ ਸੀਨੀਅਰ ਸੈਕੇਂਡਰ ਸਕੂਲ ਹਰਬੰਸਪੁਰ ਦੇ ਮੁਲਾਜਿਮ ਅਤੇ ਇਲਾਕੇ ਦੇ ਉੱਘੇ ਫੁਟਬਾਲ ਖਿਡਾਰੀ ਗੁਰਦੀਪ ਸਿੰਘ ਡੁਮੇਲੀ ਨੂੰ 18 ਤੋਂ 23 ਮਾਰਚ ਤੱਕ ਭੁਵਨੇਸ਼ਵਰ (ਉੜੀਸਾ) ਵਿਖੇ ਕਰਵਾਈ ਜਾ ਰਹੀ ਆਲ ਇੰਡੀਆ ਸਿਵਲ ਸਰਵਿਸਿਜ ਫੁਟਬਾਲ ਟੂਰਨਾਮੈਂਟ ਦੌਰਾਨ ਪੰਜਾਬ ਦੀ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ। ਅੱਜ ਇੱਥੇ ਗੱਲਬਾਤ ਦੌਰਾਨ ਗੁਰਦੀਪ ਸਿੰਘ ਡੁਮੇਲੀ ਨੇ ਦੱਸਿਆ ਕਿ ਉਕਤ ਚੈਂਪੀਅਨਸ਼ਿਪ ਵਿਚ ਖਿਡਾਰੀਆਂ ਦੀ ਚੋਣ ਲਈ ਮੋਹਾਲੀ ਸਟੇਡੀਅਮ ਵਿਖੇ ਟਰਾਇਲ ਰੱਖਿਆ ਗਿਆ ਸੀ ਜਿਸ ਵਿਚ ਉਹਨਾਂ ਦੀ ਚੋਣ ਵੀ ਪੰਜਾਬ ਟੀਮ ਲਈ ਕੀਤੀ ਗਈ ਹੈ। ਉਹਨਾਂ ਭਰੋਸਾ ਦਿੱਤਾ ਕਿ ਉਕਤ ਟੂਰਨਾਮੈਂਟ ਵਿਚ ਉਹ ਆਪਣਾ ਸਰਬ ਉੱਤਮ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰਨਗੇ। ਪੰਜਾਬ ਫੁਟਬਾਲ ਟੀਮ ਵਿਚ ਗੁਰਦੀਪ ਸਿੰਘ ਡੁਮੇਲੀ ਦੀ ਚੋਣ ਪ੍ਰਤੀ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਮੈਡਮ ਦਲਜੀਤ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ ਥਿੰਦ ਤੋਂ ਇਲਾਵਾ ਸਕੂਲ ਪਿ੍ਰੰਸੀਪਲ ਸੰਤੋਖ ਸਿੰਘ ਨੇ ਆਪਣੀਆਂ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਪੰਜਾਬ ਦੀ ਟੀਮ ਇਸ ਟੂਰਨਾਮੈਂਟ ਵਿਚ ਜਿੱਤ ਪ੍ਰਾਪਤ ਕਰੇਗੀ।
ਤਸਵੀਰ – ਗੁਰਦੀਪ ਸਿੰਘ ਡੁਮੇਲੀ।

error: copy content is like crime its probhihated