Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਗੁਰਪੁਰਬ ਮੌਕੇ 27 ਨੂੰ ਬੰਦ ਰਹਿਣਗੇ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ – ਡੀ.ਸੀ

ਗੁਰਪੁਰਬ ਮੌਕੇ 27 ਨੂੰ ਬੰਦ ਰਹਿਣਗੇ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ – ਡੀ.ਸੀ

ਹੁਸ਼ਿਆਰਪੁਰ(ਬਿਊਰੋ) 24 ਨਵੰਬਰ

: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ 27 ਨਵੰਬਰ 2023 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੂਬੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸੇਵਾ ਕੇਂਦਰ ਵੀ ਇਸ ਦਿਨ ਬੰਦ ਰਹਿਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 27 ਨਵੰਬਰ ਦਿਨ ਸੋਮਵਾਰ ਨੂੰ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਕੰਮ ਕਰਵਾਉਣ ਲਈ ਨਾ ਜਾਣ, ਤਾਂ ਜੋ ਉਨ੍ਹਾਂ ਨੂੰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

error: copy content is like crime its probhihated