ਦਸੂਹਾ (PPT NEWS)
12 ਮਈ : ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡ ਘਗਵਾਲ ਦਾ ਫੌਜੀ ਜਵਾਨ ਬਲਬੀਰ ਸਿੰਘ ਜੋ ਅਸਾਮ ਦੇ ਵਿੱਚ ਨੌਕਰੀ ਦੌਰਾਨ ਸ਼ਹੀਦ ਹੋ ਗਏ ਹਨ।ਜਿਨ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।ਮਿਲੀ ਜਾਣਕਾਰੀ ਅਨੁਸਾਰ ਸ਼ਹੀਦ ਬਲਵੀਰ ਸਿੰਘ ਦੀ ਮ੍ਰਿਤਕ ਦੇਹ ਕੱਲ ਪਿੰਡ ਘਗਵਾਲ ਵਿਖੇ ਲਿਆਂਦੀ ਜਾਵੇਗੀ।








