Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਹਰਦੇਵ ਸਿੰਘ ਆਸੀ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ……

ਹਰਦੇਵ ਸਿੰਘ ਆਸੀ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ……

ਹੁਸ਼ਿਆਰਪੁਰ(ਬਿਊਰੋ) 

ਹਰਦੇਵ ਸਿੰਘ ਆਸੀ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਸੰਭਾਲਿਆ ਅਹੁਦਾ

18 ਅਗਸਤ : ਹਰਦੇਵ ਸਿੰਘ ਆਸੀ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹੁਸ਼ਿਆਰਪੁਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪਟਿਆਲਾ ਵਿਖੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਤਾਇਨਾਤ ਸਨ। 2011 ਬੈਚ ਦੇ ਲੋਕ ਸੰਪਰਕ ਅਫ਼ਸਰ ਸ੍ਰੀ ਹਰਦੇਵ ਸਿੰਘ ਆਸੀ ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਤਰਨਤਾਰਨ, ਅੰਮ੍ਰਿਤਸਰ, ਬਠਿੰਡਾ ਅਤੇ ਜਲੰਧਰ ਵਿਚ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।
ਹੁਸ਼ਿਆਰਪੁਰ ਵਿਚ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੀਡੀਆ ਰਾਹੀਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਵੱਧ ਤੋਂ ਵੱਧ ਪ੍ਰਚਾਰ-ਪ੍ਰਸਾਰ ਕੀਤਾ ਜਾਵੇਗਾ। ਇਸ ਮੌਕੇ ਸਹਾਇਕ ਲੋਕ ਸੰਪਰਕ ਅਫ਼ਸਰ ਸ੍ਰੀ ਲੋਕੇਸ਼ ਕੁਮਾਰ ਤੋਂ ਇਲਾਵਾ ਸਟਾਫ ਮੈਂਬਰ ਸ੍ਰੀ ਵਿਜੇ ਕੁਮਾਰ, ਸ੍ਰੀ ਸੂਰਜ ਮੋੲਲ, ਸ੍ਰੀ ਸ਼ਕੀਲ ਅਹਿਮਦ, ਸ੍ਰੀ ਰਣਦੀਪ ਕੁਮਾਰ, ਸ਼੍ਰੀ ਕਮਲਜੀਤ ਕੁਮਾਰ ਤੇ ਸ਼ੀ੍ਰਮਤੀ ਸ਼ਮਾ ਦੇਵੀ ਨੇ ਨਵ-ਨਿਯੁਕਤ ਲੋਕ ਸੰਪਰਕ ਅਫ਼ਸਰ ਦਾ ਸਵਾਗਤ ਕੀਤਾ।