ਹੁਸ਼ਿਆਰਪੁਰ 29 ਨਵੰਬਰ (ਬਿਊਰੋ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ 44 ਵੇਂ ਪ੍ਰਧਾਨ ਦੀ ਸਰਬਸੰਮਤੀ ਨਾਲ ਚੋਣ ਕਰ ਦਿੱਤੀ ਹੈ। ਜਿਸ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ 44 ਵਾਂ ਨਵਾਂ ਪ੍ਰਧਾਨ ਬਣਾ ਦਿੱਤਾ ਗਿਆ ਹੈ। ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਅਤੇ ਮਿੱਠੂ ਸਿੰਘ ਕਾਹਨੇਕੇ ਵਿਚਕਾਰ ਵੋਟਿੰਗ ਹੋਈ, ਜਿਸ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਵੱਧ ਵੋਟਾਂ ਪਈਆਂ ਅਤੇ ਉਹ ਚੋਣ ਜਿੱਤ ਗਏ।ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਇਸ ਆਹੁਦੇ ਤੇ ਬਿਰਾਜਮਾਨ ਸਨ।
*ਹਰਜਿੰਦਰ ਸਿੰਘ ਧਾਮੀ SGPC ਦੇ ਨਵੇਂ ਪ੍ਰਧਾਨ ਬਣੇ*
- Post published:November 29, 2021