Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਹਰਮੇਸ਼ ਸਿੰਘ ਖਾਨਪੁਰ ਭਾਰਤੀ ਅੰਬੇਡਕਰ ਮਿਸ਼ਨ ਦੇ ਬਲਾਕ ਪ੍ਰਧਾਨ ਨਿਯੁਕਤ

ਹਰਮੇਸ਼ ਸਿੰਘ ਖਾਨਪੁਰ ਭਾਰਤੀ ਅੰਬੇਡਕਰ ਮਿਸ਼ਨ ਦੇ ਬਲਾਕ ਪ੍ਰਧਾਨ ਨਿਯੁਕਤ

ਗੜ੍ਹਦੀਵਾਲਾ (ਚੌਧਰੀ)

26 ਅਕਤੂਬਰ :  ਭਾਰਤੀਆਂ ਅੰਬੇਡਕਰ ਮਿਸਨ ਦਾ ਵਿਸਤਾਰ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਦੇ ਆਦੇਸ਼ ਉਪਰ ਸਰੂਪ ਸਿੰਘ ਪੰਡੋਰੀ ਅਰਾਂਈਆਂ ਵੱਲੋਂ ਹਰਮੇਸ਼ ਸਿੰਘ ਖਾਨਪੁਰ ਨੂੰ ਬਲਾਕ ਗੜਦੀਵਾਲਾ ਦਾ ਬਲਾਕ ਪ੍ਰਧਾਨ ਬਣਾਇਆ ਗਿਆ। ਜਿਸਤੇ ਹਰਮੇਸ਼ ਸਿੰਘ ਖਾਨਪੁਰ ਵੱਲੋਂ ਪੰਡੋਰੀ ਅਰਾਂਈਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਮੇਸ਼ ਸਿੰਘ ਖਾਨਪੁਰ ਨੇ ਕਿਹਾ ਮੈਨੂੰ ਭਾਰਤੀ ਅੰਬੇਡਕਰ ਮਿਸ਼ਨ ਵੱਲੋਂ ਜੋ ਜਿੰਮੇਵਾਰੀ ਦਿੱਤੀ ਗਈ ਉਹ ਉਸ ਨੂੰ ਇਮਾਨਦਾਰੀ ਨਾਲ ਨਿਭਾਉਣਗੇ ਤੇ ਹਰ ਪਿੰਡ ਪਿੰਡ ਵਿੱਚ ਜਲਦੀ ਹੀ ਮਿਸ਼ਨ ਦਾ ਵਿਸਤਾਰ ਕੀਤਾ ਜਾਵੇਗਾ। ਇਸ ਮੌਕੇ ਜਗਦੇਵ ਸਿੰਘ, ਸੁਰਜੀਤ ਸਿੰਘ ਢੱਟ,ਬਲਕਾਰ ਸਿੰਘ,ਸਨੀਤਾ ਦੇਵੀਂ, ਸੇਵਾ ਕੋਰ, ਜਸਵਿੰਦਰ ਕੋਰ, ਸਕੁਤੰਲਾ ਦੇਵੀ ਅਦਿ ਹਾਜਰ ਸਨ