Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing *ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 02 ਦੋਸ਼ੀ ਚੜ੍ਹੇ ਪੁਲਿਸ ਦੇ ਹੱਥੇ* 

*ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 02 ਦੋਸ਼ੀ ਚੜ੍ਹੇ ਪੁਲਿਸ ਦੇ ਹੱਥੇ* 

ਦਸੂਹਾ 24 ਸਤੰਬਰ (ਚੌਧਰੀ) 

:  ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੌਤਾ ਡੀ. ਐਸ. ਪੀ. ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ “ਤਹਿਤ ਐਸ.ਆਈ ਪਰਮਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਲਵਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਮੁੱਦਲ ਥਾਣਾ ਵੇਰਕਾ ਜਿਲਾ ਅਮ੍ਰਿਤਸਰ ਅਤੇ ਸਰਬਜੀਤ ਸਿੰਘ ਉਰਫ ਤਾਜੀ ਪੁੱਤਰ ਗਿਆਨ ਸਿੰਘ ਵਾਸੀ ਨਿਹਾਲਪੁਰ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਨੂੰ ਕਾਬੂ ਕੀਤਾ ਗਿਆ ਤੇ ਲਵਪ੍ਰੀਤ ਸਿੰਘ ਪਾਸੋਂ ਹੈਰੋਇੰਨ 10.46 ਗ੍ਰਾਮ ਅਤੇ ਸਰਬਜੀਤ ਸਿੰਘ ਉਰਫ ਤਾਜੀ ਪਾਸੋਂ 30 ਖੁੱਲੀਆਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ, ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਨ੍ਹਾਂ ਪਾਸੇਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਂਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।

error: copy content is like crime its probhihated