Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ* 

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ* 

ਦਸੂਹਾ 11 ਨਵੰਬਰ (ਚੌਧਰੀ)

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੌੜਾ ਡੀ. ਐਸ. ਪੀ. ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ ” ਤਹਿਤ ਏ.ਐਸ.ਆਈ ਅਨਿਲ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਯਾਦਵਿੰਦਰ ਸਿੰਘ ਉਰਫ ਅਕਾਸ਼ ਪੁੱਤਰ ਤਰਸੇਮ ਸਿੰਘ ਵਾਸੀ ਵਾਰਡ ਨੰਬਰ 3 ਮਿਆਣੀ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਅਤੇ ਸੰਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਵਾਰਡ ਨੰਬਰ 2 ਮਿਆਣੀ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਨੂੰ ਸਮੇਤ ਮੋਟਰਸਾਇਕਲ ਬਿਨਾ ਨੰਬਰ ਮਾਰਕਾ ਸਪਲੈਡਰ ਪਲੱਸ ਦੇ ਕਾਬੂ ਕੀਤਾ ਗਿਆ ਤੇ ਅਰੋਪੀ ਯਾਦਵਿੰਦਰ ਸਿੰਘ ਉਰਫ ਅਕਾਸ਼ ਪਾਸੋਂ ਹੈਰੋਇੰਨ 10 ਗ੍ਰਾਮ ਅਤੇ ਸੰਦੀਪ ਸਿੰਘ ਪਾਸੋਂ 103 ਖੁੱਲੀਆਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਨੰਬਰ 234 ਮਿਤੀ 10-11-2025 ਅ/ਧ 21/22-61-85 ਐਨ ਡੀ ਪੀ ਐਸ ਐਕਟ ਤਹਿਤ ਥਾਣਾ ਦਸੂਹਾ ਦਰਜ ਰਜਿਸਟਰ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੁੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।