Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਹੈਰੋਇਨ ਅਤੇ ਚੋਰੀ ਦੀ ਐਕਟਿਵਾ ਸਮੇਤ ਦੋ ਕਾਬੂ

ਹੈਰੋਇਨ ਅਤੇ ਚੋਰੀ ਦੀ ਐਕਟਿਵਾ ਸਮੇਤ ਦੋ ਕਾਬੂ

ਗੁਰਦਾਸਪੁਰ ( ਅਸ਼ਵਨੀ )

19 ਅਪ੍ਰੈਲ- ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ ਦੋ ਵਿਅਕਤੀਆ ਨੂੰ 12 ਗ੍ਰਾਮ ਹੈਰੋਇਨ , 5 ਹਜ਼ਾਰ ਰੁਪਏ ਡਰੱਗ ਮਨੀ ਅਤੇ ਚੋਰੀ ਦੀ ਐਕਟਿਵਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਯੂਸਫ ਮਸੀਹ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਨਾਕਾਬੰਦੀ ਕਰਦੇ ਹੋਏ ਡੀਡਾਂ ਸਾਂਸੀਆ ਮੋੜ ਤੋਂ ਵਿਕਰਾਂਤ ਪੁੱਤਰ ਸੋਮ ਨਾਥ ਵਾਸੀ ਡੀਡਾ ਸਾਂਸੀਆਂ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ 12 ਗ੍ਰਾਮ ਹੈਰੋਇਨ ਅਤੇ ਪੰਜ ਹਜ਼ਾਰ ਰੁਪਏ ਡੱਰਗ ਮਨੀ ਬਰਾਮਦ ਹੋਈ । ਸਹਾਇਕ ਸਬ ਇੰਸਪੈਕਟਰ ਜਗਦੀਸ਼ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਟੀ ਪੁਆਇੰਟ ਪਸਨਾਵਾਲ ਵਿੱਖੇ ਨਾਕਾਬੰਦੀ ਕਰਕੇ ਕਮਲਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਦਲੁਆਣਾ ਨੂੰ ਚੋਰੀ ਸ਼ੂਦਾ ਐਕਟਿਵਾ ਨੰਬਰ ਪੀਬੀ 06 ਏ 4783 ਸਮੇਤ ਕਾਬੂ ਕੀਤਾ ।