Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਹੈਰੋਇਨ ਸਮੇਤ ਇਕ ਵਿਅਕਤੀ ਪੁਲਿਸ ਅੜਿੱਕੇ 

ਹੈਰੋਇਨ ਸਮੇਤ ਇਕ ਵਿਅਕਤੀ ਪੁਲਿਸ ਅੜਿੱਕੇ 

ਗੁਰਦਾਸਪੁਰ  ( ਅਸ਼ਵਨੀ )

23 ਮਈ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਧਾਰੀਵਾਲ ਦੀ ਪੁਲੀਸ ਵਲੋ ਇੱਕ ਵਿਅਕਤੀ ਨੂੰ 11.43 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਗੁਵਿੰਦਰਪਾਲ ਸਿੰਘ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੇ ਸੰਬੰਧ ਵਿੱਚ ਪੀਰ ਦੀ ਸੇਨ ਪੁੱਲ ਦੇ ਹੇਠੋਂ ਇੰਦਰਜੀਤ ਪੁੱਤਰ ਰਛਪਾਲ ਸਿੰਘ ਵਾਸੀ ਇਲਾਵਲਪੁਰ ਨੂੰ ਸ਼ੱਕ ਪੈਣ ਉਪਰ ਮੋਟਰ-ਸਾਈਕਲ ਸਮੇਤ ਕਾਬੂ ਕਰਕੇ ਇਸ ਬਾਰੇ ਪੁਲਿਸ ਸਟੇਸ਼ਨ ਧਾਰੀਵਾਲ ਵਿਖੇ ਸੁਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਪਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਇੰਦਰਜੀਤ ਸਿੰਘ ਦੀ ਤਲਾਸ਼ੀ ਕੀਤੀ ਤਾਂ 11.43 ਗ੍ਰਾਮ ਹੈਰੋਇਨ ਬਰਾਮਦ ਹੋਈ ।