Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੂੰ ਪਾਰਟੀ ਦੇ ਸਪੋਕਸਪਰਸਨ ਲਗਾਉਣ ਤੇ ਹਾਈ ਕਮਾਨ ਦਾ ਧੰਨਵਾਦ : ਚੌਧਰੀ ਰਾਜਵਿੰਦਰ ਸਿੰਘ ਰਾਜਾ

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੂੰ ਪਾਰਟੀ ਦੇ ਸਪੋਕਸਪਰਸਨ ਲਗਾਉਣ ਤੇ ਹਾਈ ਕਮਾਨ ਦਾ ਧੰਨਵਾਦ : ਚੌਧਰੀ ਰਾਜਵਿੰਦਰ ਸਿੰਘ ਰਾਜਾ

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੂੰ ਪਾਰਟੀ ਦੇ ਸਪੋਕਸਪਰਸਨ ਲਗਾਉਣ ਤੇ ਹਾਈ ਕਮਾਨ ਦਾ ਧੰਨਵਾਦ : ਚੌਧਰੀ ਰਾਜਵਿੰਦਰ ਸਿੰਘ ਰਾਜਾ

ਗੜ੍ਹਦੀਵਾਲਾ  21 ਅਪ੍ਰੈਲ (ਚੌਧਰੀ) : ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੂੰ ਆਮ ਆਦਮੀ ਪਾਰਟੀ ਵਲੋਂ ਸਪੋਕਸਪਰਸਨ ਐਲਾਨਲ ਤੇ ਜਿਲਾ ਯੂਥ ਮੀਤ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਹਾਈ ਕਮਾਨ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਉਨ੍ਹਾਂ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਹਾਈਕਮਾਨ ਵਲੋਂ ਪੰਜਾਬ ਪਾਰਟੀ ਬੁਲਾਰੇ ਵਜੋਂ ਨਿਵਾਜਣ ਸ਼ਲਾਘਾਯੋਗ ਕਦਮ ਹੈ ਅਤੇ ਉਨ੍ਹਾਂ ਵਲੋਂ ਪਾਰਟੀ ਪ੍ਰਤੀ ਮੇਹਨਤ ਤੇ ਲਗਨ ਕਰਕੇ ਉਨ੍ਹਾਂ ਨੂੰ ਇਹ ਆਹੁਦਾ ਲਈ ਨਿਵਾਜਿਆ ਗਿਆ ਹੈ । ਉਨ੍ਹਾਂ ਅੱਗੇ ਕਿਹਾ ਕਿ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਹਲਕਾ ਟਾਂਡਾ ਦੇ ਲੋਕਾਂ ਦੇ ਹਰਮਨ ਪਿਆਰੇ ਨੇਤਾ ਅਤੇ ਨੌਜਵਾਨਾਂ ਦੇ ਦਿਲਾਂ ਦੀ ਧੜਕਣ ਹਨ। ਉਹ ਹਲਕੇ ਦੇ ਲੋਕਾਂ ਦੀਆਂ ਸਣਨ ਲਈ ਹਮੇਸ਼ਾ ਯਤਨਸ਼ੀਲ ਰਹਿੰਦ ਹਨ।