Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਤੇਜ਼ ਰਫਤਾਰ ਕਾਰ ਨੇ 2 ਵਿਅਕਤੀਆਂ ਨੂੰ ਕੁਚਲਿਆ, ਮੌ+ਤ

ਤੇਜ਼ ਰਫਤਾਰ ਕਾਰ ਨੇ 2 ਵਿਅਕਤੀਆਂ ਨੂੰ ਕੁਚਲਿਆ, ਮੌ+ਤ

ਦਸੂਹਾ 16 ਫਰਵਰੀ (ਚੌਧਰੀ) 

: ਇਕ ਤੇਜ਼ ਰਫਤਾਰ ਕਾਰ ਦੀ ਲਪੇਟ ਵਿਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਕਾਲੋਵਾਲ ਥਾਣਾ ਦਸੂਹਾ, ਜੋ ਕਿ ਨਿਰੰਕਾਰੀ ਭਵਨ ਹੁਸ਼ਿਆਰਪੁਰ ਰੋਡ ਦਸੂਹਾ ਦੇ ਨਜ਼ਦੀਕ ਏ.ਟੀ.ਐੱਮ. ਵਿਚੋਂ ਪੈਸੇ ਕਢਵਾਉਣ ਤੋਂ ਬਾਅਦ ਜਦੋਂ ਉਕਤ ਵਿਅਕਤੀ ਆਪਣੇ ਮੋਟਰਸਾਈਕਲ ਨੇੜੇ ਆਇਆ ਤਾਂ ਗੜ੍ਹਦੀਵਾਲਾ ਸਾਈਡ ਤੋਂ ਤੇਜ਼ ਰਫਤਾਰ ਨਾਲ ਆ ਰਹੀ ਆਲਟੋ ਕਾਰ  ਨੂੰ ਪੀ ਬੀ 07 ਬੀ ਐਕਸ 2458 ਨੇ ਅੰਮ੍ਰਿਤਪਾਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।ਇਸ ਤੋਂ ਬਾਅਦ ਕਾਰ ਚਾਲਕ ਨੇ ਕਾਰ ਨੂੰ ਰੋਕ ਲਿਆ ਅਤੇ ਫਿਰ ਬਲੱਗਣ ਵੱਲ ਨੂੰ ਭੱਜਿਆ, ਜਿੱਥੇ ਉਸ ਨੇ ਪੈਦਲ ਜਾ ਰਹੇ ਬਖਸ਼ੀ ਰਾਮ ਪੁੱਤਰ ਪੂਰਨ ਚੰਦ ਵਾਸੀ ਪਿੰਡ ਬਲੱਗਣ ਥਾਣਾ ਦਸੂਹਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।ਦਸੂਹਾ ਪੁਲਸ ਵੱਲੋਂ ਕਾਰ ਚਾਲਕ ਦੇ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।