Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ...
ADVERTISEMENT
You are currently viewing ਹਿਮਸ਼ਿਖਾ ਸਕੂਲ ਮਾਮੂਨ ਵਿੱਚ ਥਰਿੱਡ ਪੇਂਟਿੰਗ ਮੁਕਾਬਲੇ ਕਰਵਾਏ

ਹਿਮਸ਼ਿਖਾ ਸਕੂਲ ਮਾਮੂਨ ਵਿੱਚ ਥਰਿੱਡ ਪੇਂਟਿੰਗ ਮੁਕਾਬਲੇ ਕਰਵਾਏ

ਹਿਮਸ਼ਿਖਾ ਸਕੂਲ ਮਾਮੂਨ ਵਿੱਚ ਥਰਿੱਡ ਪੇਂਟਿੰਗ ਮੁਕਾਬਲੇ ਕਰਵਾਏ

ਪਠਾਨਕੋਟ (ਅਵਿਨਾਸ਼ ਸ਼ਰਮਾ, ਤਰੁਣ, ਰੋਹਿਤ ) : ਹਿਮਸ਼ਿਖਾ ਸਕੂਲ ਮਾਮੂਨ ਵਿਖੇ ਅੱਜ ਪ੍ਰਿੰਸੀਪਲ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ਹੇਠ ਥ੍ਰੈੱਡ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਸਕੂਲ ਦੇ ਤੀਸਰੀ ਜਮਾਤ ਤੋਂ ਲੈ ਕੇ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਹ ਮੁਕਾਬਲੇ ਜੂਨੀਅਰ ਅਤੇ ਸੀਨੀਅਰ ਦੋ ਗਰੁੱਪਾਂ ਵਿੱਚ ਕਰਵਾਏ ਗਏ। ਜੂਨੀਅਰ ਵਰਗ ਵਿੱਚ ਸ਼ਰੂਤੀ ਨੇ ਪਹਿਲਾ, ਸੀਮਾਂਤਾ ਨੇ ਦੂਜਾ, ਪੱਲਵੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਸੀਨੀਅਰ ਵਰਗ ਵਿੱਚ ਕਰਨ ਕੁਮਾਰ ਨੇ ਪਹਿਲਾ, ਵੰਸ਼ਿਕਾ ਨੇ ਦੂਜਾ, ਅਦਿਤੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਸਾਰੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਾਰਿਆਂ ਨੂੰ ਭਾਗੀਦਾਰੀ ਸਰਟੀਫਿਕੇਟ ਦਿੱਤੇ ਗਏ। ਇਸ ਮੌਕੇ ਪ੍ਰਿੰਸੀਪਲ ਸੁਸ਼ੀਲ ਸ਼ਰਮਾ ਨੇ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ।ਇਸ ਮੌਕੇ ਸੁਸ਼ੀਲ ਸ਼ਰਮਾ, ਮੀਨਾ ਸ਼ਰਮਾ, ਸ਼ਿਵਨਾ, ਪਰਵੀਨ ਲਤਾ, ਲਲਿਤਾ ਸ਼ਰਮਾ, ਰਾਕੇਸ਼ ਕੁਮਾਰ ਰਿਚਾ ਸ਼ਰਮਾ, ਫਲਕ ਸ਼ਰਮਾ ਆਦਿ ਹਾਜ਼ਰ ਸਨ।