Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਛੁੱਟੀਆਂ ਸਬੰਧੀ ਜਾਰੀ ਕੀਤਾ ਗਿਆ ਨਾਦਰਸ਼ਾਹੀ ਫਰਮਾਨ ਵਾਪਸ ਲਿਆ ਜਾਵੇ :

ਛੁੱਟੀਆਂ ਸਬੰਧੀ ਜਾਰੀ ਕੀਤਾ ਗਿਆ ਨਾਦਰਸ਼ਾਹੀ ਫਰਮਾਨ ਵਾਪਸ ਲਿਆ ਜਾਵੇ :

ਗੜ੍ਹਦੀਵਾਲਾ 07 ਨਵੰਬਰ (PPT NEWS) 

: ਗੌਰਮਿੰਟ ਟੀਚਰ ਯੂਨੀਅਨ ਦੀ ਇੱਕ ਵਿਸ਼ੇਸ਼ ਮੀਟਿੰਗ ਆਗੂ ਪ੍ਰਿੰਸ ਗੜਦੀਵਾਲਾ ਆਗੂ ਦਵਿੰਦਰ ਹੁਸ਼ਿਆਰਪੁਰ,ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਨਵੰਬਰ ਅਤੇ ਦਸੰਬਰ ਮਹੀਨੇ ਵਿੱਚ ਅਧਿਆਪਕਾਂ ਦੀਆਂ ਛੁੱਟੀਆਂ ਉੱਪਰ ਲਗਾਈ ਗਈ ਅਣ-ਐਲਾਨੀ ਐਮਰਜੰਸੀ ਵਾਲੀ ਰੋਕ ਸਬੰਧੀ ਜਾਰੀ ਹੋਏ ਪੱਤਰ ਸਬੰਧੀ ਵਿਚਾਰ ਵਟਾਂਦਰਾ ਕਰਕੇ ਆਗੂਆਂ ਵਲੋਂ ਜਿਲਾ ਸਿੱਖਿਆ ਅਫਸਰ (ਐਲੀਮੈਂਟਰੀਂ) ਜੀ ਨੂੰ ਬੇਨਤੀ ਕੀਤੀ ਗਈ ਹੈ ਕਿ ਇਹ ਪੱਤਰ ਵਾਪਸ ਲਿਆ ਜਾਵੇ ਕਿਉਂਕਿ ਇਸ ਨਾਲ ਸੀ.ਐਸ.ਆਰ ਨਿਯਮਾਂ ਦੀ ਉਲੰਘਣਾਂ ਹੁੰਦੀ ਹੈ। ਇਸ ਮੌਕੇ ਜਗਵਿੰਦਰ ਸਿੰਘ ਗੁਰਮੁੱਖ ਸਿੰਘ ਬਰਾਲਾ, ਦੀਪਕ ਕੁੰਡਲ ਮਨੋਜ ਕੁਮਾਰ ਸ਼ਰਮਾ ,ਬਚਿੱਤਰ ਸਿੰਘ, ਭੁਪਿੰਦਰ ਸਿੰਘ, ਅਨਿਲ ਕੁਮਾਰ, ਸਰਤਾਜ ਸਿੰਘ ,ਸਚਿਨ ਕੁਮਾਰ ਰਮਨ ਕੁਮਾਰ, ਨਵਤੇਜ ਸਿੰਘ, ਅਤੇ ਹੋਰ ਮੌਜੂਦ ਸਨ।*