Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪਿੰਡ ਰਾਮਦਾਸਪੁਰ ਵਿਖੇ ਨਵੀਂ ਬਣੀ ਪੰਚਾਇਤ ਦਾ ਸਾਬਕਾ ਚੇਅਰਮੈਨ ਸਤਵਿੰਦਰ ਪਾਲ ਸਿੰਘ ਰਾਮਦਾਸਪੁਰ ਵਲੋਂ ਸਨਮਾਨ

ਪਿੰਡ ਰਾਮਦਾਸਪੁਰ ਵਿਖੇ ਨਵੀਂ ਬਣੀ ਪੰਚਾਇਤ ਦਾ ਸਾਬਕਾ ਚੇਅਰਮੈਨ ਸਤਵਿੰਦਰ ਪਾਲ ਸਿੰਘ ਰਾਮਦਾਸਪੁਰ ਵਲੋਂ ਸਨਮਾਨ

ਗੜ੍ਹਦੀਵਾਲਾ :(ਯੋਗੇਸ਼ ਗੁਪਤਾ)

ਅੱਜ ਪਿੰਡ ਰਾਮਦਾਸਪੁਰ ਵਿਖੇ ਨਵ ਜੇਤੂ ਪੰਚਾਇਤ ਦਾ ਸਾਬਕ ਚੇਅਰਮੈਨ ਸੈਂਟਰਲ ਕੋਪ ਬੈਂਕ ਸਤਵਿੰਦਰ ਪਾਲ ਸਿੰਘ ਢੱਟ ਵਲੋਂ ਸਨਮਾਨ ਕੀਤਾ ਤੇ ਵਧਾਈ ਦਿੱਤੀ ਗਈ । ਇਸ ਮੌਕੇ ਤੇ ਸਬ ਤੋਂ ਪਹਿਲਾਂ ਨਵੀਂ ਬਣੀ ਪੰਚਾਇਤ ਨੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਅਰਦਾਸ ਬੇਨਤੀ ਕੀਤੀ ਤੇ ਆਈ ਹੋਈ ਸੰਗਤ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ।

ਇਸ ਮੌਕੇ ਸਰਦਾਰ ਰਾਮਦਾਸਪੁਰ ਵਲੋਂ ਆਈ ਸੰਗਤ ਦਾ ਧੰਨਵਾਦ ਤੇ ਉਚੇਚੇ ਤੌਰ ਤੇ ਪਹੁੰਚ ਕੇ ਵਧਾਈ ਦਿੱਤੀ ਅਤੇ ਆਸ ਕੀਤੀ ਕਿ ਪਿੰਡ ਦੀ ਨਵੀਂ ਪੰਚਾਇਤ ਪਿੰਡ ਦੀ ਬੇਹਤਰੀ ਲਈ ਇੱਕਜੁਟ ਹੋ ਕੇ ਵੱਧ ਚੜ ਕੇ ਕੰਮ ਕਰੇਗੀ । ਅਤੇ ਪਿੰਡ ਦੇ ਵਿਕਾਸ ਪੱਖੋਂ ਕੋਈ ਕਮੀ ਨਹੀਂ ਛੱਡੇਗੀ । ਇਸ ਮੌਕੇ ਤੇ ਪਿੰਡ ਰਾਮਦਾਸਪੁਰ ਦੇ ਨਵਨਿਯੁਕਤ ਸਰਪੰਚ ਰੀਤੂ ਦੇਵੀ, ਪੰਚ ਕਮਲਦੀਪ ਕੌਰ,ਪੰਚ ਗੁਰਜੀਤ ਸਿੰਘ,ਪੰਚ ਤਰਸੇਮ ਸਿੰਘ,ਜਸਦੀਪ ਸਿੰਘ ਰਮਦਾਸਪੁਰ,ਲਖਵਿੰਦਰ ਸਿੰਘ ,ਦਲਵਿੰਦਰ ਸਿੰਘ ,ਸੁਰਿੰਦਰ ਸਿੰਘ ,ਰਸ਼ਮਿੰਦਰ ਸਿੰਘ ,ਸੰਦੀਪ ਸਿੰਘ ਆਦਿ ਹਾਜਰ ਸਨ ।