Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਹੁਸ਼ਿਆਰਪੁਰ : ਅਕਾਲੀ ਨੇਤਾ ਅਣਖੀ ਦੀ ਗੋਲੀਆਂ ਮਾਰ ਕੇ ਕੀਤੀ ਹੱ+ਤਿ+ਆ

ਹੁਸ਼ਿਆਰਪੁਰ : ਅਕਾਲੀ ਨੇਤਾ ਅਣਖੀ ਦੀ ਗੋਲੀਆਂ ਮਾਰ ਕੇ ਕੀਤੀ ਹੱ+ਤਿ+ਆ

ਹੁਸ਼ਿਆਰਪੁਰ (PPT NEWS) 

28 ਸਤੰਬਰ : ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਰਹੇ ਸੁਰਜੀਤ ਸਿੰਘ ਅਣਖੀ ਦੀ ਅਣਪਛਾਤੇ ਲੋਕਾਂ ਵਲੋਂ ਗੋਲੀਆਂ ਮਾਰ ਕੇ ਹੱ+ਤਿ+ਆ ਕਰ ਦਿੱਤੀ ਗਈ ਹੈ ।ਇਹ ਘਟਨਾ ਦੇਰ ਸ਼ਾਮ ਉਨਾਂ ਦੇ ਪਿੰਡ ਮੇਗੋਵਾਲ ਗੰਜੀਆਂ ਵਿਖੇ ਵਾਪਰੀ ਹੈ। ਮਿਲੀ ਜਾਣਕਾਰੀ ਅਨੁਸਾਰ ਅਣਖੀ ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਹਮਲਾ ਕੀਤਾ ਗਿਆ। ਉਹਨਾਂ ਦੇ ਸਰੀਰ ਵਿੱਚ ਦੋ / ਤਿੰਨ ਗੋਲੀਆਂ ਲੱਗੀਆਂ ਹਨ।ਬਾਅਦ ਵਿੱਚ ਉਹਨਾਂ ਨੂੰ ਹੁਸ਼ਿਆਰਪੁਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਉਹਨਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਸੂਚਨਾ ਮਿਲਦਿਆਂ ਹੀ ਪਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ ਇਸ ਘਟਨਾ ਨੂੰ ਲੈ ਕੇ ਇਲਾਕੇ ਵਿੱਚ ਪੂਰੀ ਤਰ੍ਹਾਂ ਦਹਿਸ਼ਤ ਫੈਲ ਗਈ ਹੈ।