ਹੁਸ਼ਿਆਰਪੁਰ(PPT NEWS)
31 ਜਨਵਰੀ -ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਹੁਸ਼ਿਆਰਪੁਰ ਡਿਪਟੀ ਕਮਿਸ਼ਨਰ ਦੇ ਵਲੋਂ 4 ਫਰਵਰੀ 2023 ਵਾਲੇ ਦਿਨ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਅੱਧੇ ਦਿਨ ਦੀ ਛੁੱਟੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਕੀਤੀ ਗਈ ਹੈ।









