Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਹੁਸ਼ਿਆਰਪੁਰ ਜ਼‍ਿਲ੍ਹੇ ‘ਚ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਹੁਸ਼ਿਆਰਪੁਰ ਜ਼‍ਿਲ੍ਹੇ ‘ਚ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਹੁਸ਼‍ਿਆਰਪੁਰ(PPT NEWS) 

31 ਜਨਵਰੀ -ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਹੁਸ਼‍ਿਆਰਪੁਰ ਡਿਪਟੀ ਕਮਿਸ਼ਨਰ ਦੇ ਵਲੋਂ 4 ਫਰਵਰੀ 2023 ਵਾਲੇ ਦਿਨ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਅੱਧੇ ਦਿਨ ਦੀ ਛੁੱਟੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਕੀਤੀ ਗਈ ਹੈ।

error: copy content is like crime its probhihated