Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਹੁਸ਼ਿਆਰਪੁਰ ਤੇ ਮੁਕੇਰੀਆਂ ਕੋਰਟ ਕੰਪਲੈਕਸਾਂ ‘ਚ ਬੈਂਕ ਤੇ ਏ.ਟੀ.ਐਮ ਸਾਈਟਾਂ ਲਈ ਬੋਲੀ 25 ਨੂੰ

ਹੁਸ਼ਿਆਰਪੁਰ ਤੇ ਮੁਕੇਰੀਆਂ ਕੋਰਟ ਕੰਪਲੈਕਸਾਂ ‘ਚ ਬੈਂਕ ਤੇ ਏ.ਟੀ.ਐਮ ਸਾਈਟਾਂ ਲਈ ਬੋਲੀ 25 ਨੂੰ

ਹੁਸ਼ਿਆਰਪੁਰ, 17 ਮਾਰਚ (ਪ੍ਰਾਈਮ ਪੰਜਾਬ ਟਾਈਮਜ) 

:  ਸਿਵਲ ਜੱਜ (ਸੀਨੀਅਰ ਡਵੀਜ਼ਨ) ਸੁਰੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਸਥਾਨਕ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਖੇ 25 ਮਾਰਚ ਨੂੰ ਸਵੇਰੇ 11:30 ਵਜੇ ਜਨਤਕ ਬੋਲੀ ਕੀਤੀ ਜਾਵੇਗੀ ਜਿਸ ਵਿਚ ਨਵੇਂ ਕੋਰਟ ਕੰਪਲੈਕਸ ਵਿਚ ਬੈਂਕ ਅਤੇ ਏ.ਟੀ.ਐਮ. ਵਾਲੀ ਥਾਂ ਤੋਂ ਇਲਾਵਾ ਮੁਕੇਰੀਆਂ ਵਿਖੇ ਨਵੇਂ ਜੁਡੀਸ਼ੀਅਲ ਕੰਪਲੈਕਸ ਵਿਖੇ ਏ.ਟੀ.ਐਮ ਵਾਲੀ ਸਾਈਟ ਲਈ ਬੋਲੀ ਹੋਵੇਗੀ।

          ਸਿਵਲ ਜੱਜ (ਸੀਨੀਅਰ ਡਵੀਜਨ) ਨੇ ਦੱਸਿਆ ਕਿ ਇਨ੍ਹਾਂ ਸਾਈਟਾਂ ਦੀ ਬੋਲੀ 1 ਅਪ੍ਰੈਲ 2026 ਤੋਂ 31 ਮਾਰਚ 2029 ਤੱਕ ਲਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਚਾਹਵਾਨ ਬੋਲੀਕਾਰ 25 ਮਾਰਚ ਨੂੰ ਸਵੇਰੇ 10:30 ਵਜੇ ਤੱਕ 10,000 ਰੁਪਏ ਪੇਸ਼ਗੀ ਰਕਮ ਵਜੋਂ ਜਮ੍ਹਾਂ ਕਰਵਾਉਣ। ਅਸਫਲ ਬੋਲੀਕਾਰ ਵਲੋਂ ਜਮ੍ਹਾਂ ਰਕਵਾਈ ਪੇਸ਼ਗੀ ਰਕਮ ਉਸੇ ਦਿਨ ਵਾਪਸ ਕਰ ਦਿੱਤੀ ਜਾਵੇਗੀ। ਇਸ ਬੋਲੀ ਸਬੰਧੀ ਵਿਸਥਾਰਤ ਨਿਯਮ ਅਤੇ ਸ਼ਰਤਾਂ ਬਾਰੇ ਕੋਰਟ ਦੀ ਵੈਸਸਾਈਟ http://ecourts.gov.in/hoshiarpur/ ਰਾਹੀਂ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।

error: copy content is like crime its probhihated