Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਹੁਸ਼ਿਆਰਪੁਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁੱਠਭੇੜ, ਦੋ ਬਦਮਾਸ਼ਾਂ ਦੇ ਲੱਗੀਆਂ ਗੋਲੀਆਂ

ਹੁਸ਼ਿਆਰਪੁਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁੱਠਭੇੜ, ਦੋ ਬਦਮਾਸ਼ਾਂ ਦੇ ਲੱਗੀਆਂ ਗੋਲੀਆਂ

ਚੱਬੇਵਾਲ / ਹੁਸ਼ਿਆਰਪੁਰ (PPT NEWS)

8 ਜੁਲਾਈ : ਹੁਸ਼ਿਆਰਪੁਰ ਦੇ ਅਧੀਨ ਪੈਂਦੇ ਏਰੀਆ ਚੱਬੇਵਾਲ ਦੇ ਇੱਕ ਪਿੰਡ ਵਿਖੇ ਹੁਸ਼ਿਆਰਪੁਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਲਕਾ ਚੱਬੇਵਾਲ ਦੇ ਇੱਕ ਪਿੰਡ ਵਿੱਚ ਬਦਮਾਸ਼ਾਂ ਦੇ ਲੁਕੇ ਹੋਣ ਬਾਰੇ ਜਿਵੇਂ ਪੁਲਿਸ ਨੂੰ ਪਤਾ ਚੱਲਿਆ ਤਾਂ ਹੁਸ਼ਿਆਰਪੁਰ ਪੁਲਿਸ ਵਲੋਂ ਤੁਰੰਤ ਉਸ ਪਿੰਡ ਦੀ ਘੇਰਾਬੰਦੀ ਕੀਤੀ ਗਈ। ਜਿਵੇਂ ਹੀ ਬਦਮਾਸ਼ਾਂ ਨੂੰ ਪੁਲਿਸ ਵਲੋਂ ਕੀਤੀ ਘੇਰਾਬੰਦੀ ਦਾ ਪਤਾ ਚੱਲਿਆ ਤਾਂ ਬਦਮਾਸ਼ਾਂ ਵਲੋਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਵਲੋਂ ਜਵਾਬੀ ਗੋਲੀਆਂ ਚਲਾਈਆਂ ਗਈਆਂ। ਜਿਸ ਵਿਚ ਦੋ ਬਦਮਾਸ਼ਾਂ ਨੂੰ ਗੋਲੀਆਂ ਲੱਗਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਨੇ ਕੁਲ ਤਿੰਨ ਬਦਮਾਸ਼ਾਂ ਨੂੰ ਗਿ੍ਫ਼ਤਾਰ ਕੀਤਾ ਹੈ। ਜਖਮੀ ਬਦਮਾਸ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਲਿਆਂਦਾ ਗਿਆ ਹੈ। ਇਸ ਮੌਕੇ ਪੁਲਿਸ ਦੇ ਆਲਾ ਅਧਿਕਾਰੀ ਵੀ ਹਾਜਰ ਸਨ।