Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਪੁਲਿਸ ਵੱਲੋਂ ਨਜਾਇਜ ਹਥਿਆਰਾਂ ਸਮੇਤ 02 ਦੋਸ਼ੀ ਕਾਬੂ

ਪੁਲਿਸ ਵੱਲੋਂ ਨਜਾਇਜ ਹਥਿਆਰਾਂ ਸਮੇਤ 02 ਦੋਸ਼ੀ ਕਾਬੂ

ਬਟਾਲਾ ( ਅਵਿਨਾਸ਼ ਸ਼ਰਮਾ)

27 ਜੁਲਾਈ : ਨਜਾਇਜ ਹਥਿਆਰਾਂ ਸਮੇਤ 02 ਦੋਸ਼ੀਆਂ ਨੂੰ ਬਟਾਲਾ ਪੁਲਿਸ ਨੇ ਕਾਬੂ ਕੀਤਾ ਹੈ ।

ਐਸ.ਐਸ.ਪੀ. ਬਟਾਲਾ ਅਸ਼ਵਨੀ ਗੋਟਿਆਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐਸ.ਪੀ. ਇੰਨਵੈਸਟੀਗੇਸ਼ਨ, ਬਟਾਲਾ ਗੁਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਡੀ.ਐਸ.ਪੀ. ਡੀ ਬਟਾਲਾ ਇੰਚਾਰਜ ਸੀ.ਆਈ.ਏ.ਸਟਾਫ ਬਟਾਲਾ ਮੁੱਖ ਅਫਸਰ ਥਾਣਾ ਕਾਦੀਆਂ ਦੀਆਂ ਵੱਖ- ਵੱਖ ਟੀਮਾਂ ਬਣਾ ਕੇ ਸਮਾਜ ਵਿਰੋਧੀ ਅਨਸਰਾਂ ਖਿਲ਼ਾਫ ਕੀਤੇ ਗਏ ਅਪਰੇਸ਼ਨ ਵਿੱਚ ਉਸ ਸਮੇਂ ਭਾਰੀ ਕਾਮਯਾਬੀ ਮਿਲੀ ਜਦੋ ਵਿਆਕਤੀਆ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜੇ ਵਿੱਚੋਂ ਨਜਾਇਜ ਅਸਲੇ ਦੀ ਭਾਰੀ ਖੇਪ ਬ੍ਰਾਮਦ ਕੀਤੀ ਗਈ।

ਇਸ ਮੌਕੇ ਪੱਤਰਕਾਰਾਂ ਨੂੰ ਦੱਸਦਿਆਂ ਐਸਪੀ ਡੀ ਗੁਰਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਦੋਸ਼ੀਆਂ ਕੋਲੋਂ ਪੰਜ ਪਿਸਟਲ 32 ਬੋਰ ਦੇਸੀ ਸਮੇਤ ਮੈਗਜ਼ੀਨ ਅਤੇ 6 ਰੋਂਦ ਬ੍ਰਾਮਦ ਕੀਤੇ ਹਨ । ਇਹ ਅਸਲਾ ਇੰਦੌਰ (ਮੱਧ ਪ੍ਰਦੇਸ਼) ਤੋਂ ਲੋਕ ਆਏ ਸਨ। ਇਸ ਕੇਸ ਦੀ ਤਫਤੀਸ਼ ਦੌਰਾਨ 04 ਹੋਰ ਵਿਆਕਤੀ ਨਾਮਜਦ ਕੀਤੇ ਗਏ ਹਨ। ਗ੍ਰਿਫਤਾਰ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਵਾਪਸੀ ਰਿਮਾਂਡ ਹਾਸਲ ਗਿਆ ਹੈ। ਮੁਕੱਦਮਾ ਦੀ ਤਫਤੀਸ ਅਤੇ ਪੁੱਛ-ਗਿੱਛ ਦੋਸ਼ੀਆਨ ਜਾਰੀ ਹੈ।