Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਮੋਟਰਸਾਈਕਲ ਤੇ ਨਾਜਾਇਜ਼ ਸ਼ਰਾਬ ਛੱਡ ਕੇ ਨੌਜਵਾਨ ਫਰਾਰ, ਮਾਮਲਾ ਦਰਜ

ਮੋਟਰਸਾਈਕਲ ਤੇ ਨਾਜਾਇਜ਼ ਸ਼ਰਾਬ ਛੱਡ ਕੇ ਨੌਜਵਾਨ ਫਰਾਰ, ਮਾਮਲਾ ਦਰਜ

ਬਟਾਲਾ (ਅਵਿਨਾਸ਼ ਸ਼ਰਮਾ‌)

: ਇੱਕ ਨੌਜਵਾਨ ਵੱਲੋਂ ਆਪਣਾ ਮੋਟਰਸਾਈਕਲ ਅਤੇ ਨਜਾਇਜ਼ ਸ਼ਰਾਬ ਛੱਡ ਕੇ ਭੱਜਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਏ.ਐਸ.ਆਈ.ਸਕੱਤਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸਾਬਾ ਪੁੱਤਰ ਅਮਰੀਕ ਵਾਸੀ ਪਿੰਡ ਡੋਗਰ ਮਹੇਸ਼ ਜੋ ਕਿ ਨਜਾਇਜ਼ ਸ਼ਰਾਬ ਦਾ ਧੰਦਾ ਕਰਦਾ ਹੈ, ਅੱਜ ਪਲਾਟੀਨਾ ਮੋਟਰਸਾਈਕਲ ਨੰਬਰ ਪੀ.ਬੀ.06 ਡਬਲਯੂ.5039 ‘ਤੇ ਸਵਾਰ ਹੋ ਕੇ ਪਿੰਡ ਮਾੜੀ ਪੰਨਵਾਂ ਵਿਖੇ ਨਜਾਇਜ਼ ਸ਼ਰਾਬ ਵੇਚਣ ਲਈ ਆ ਰਿਹਾ ਸੀ, ਜਦੋਂ ਪੁਲਿਸ ਪਾਰਟੀ ਨੇ ਚੈਕਿੰਗ ਦੌਰਾਨ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਰਸਤੇ ਵਿੱਚ ਹੀ ਉਹ ਆਪਣਾ ਮੋਟਰਸਾਈਕਲ ਅਤੇ 18000 ਮਿਲੀਲੀਟਰ ਨਾਜਾਇਜ਼ ਸ਼ਰਾਬ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ, ਜਿਸ ‘ਤੇ ਫਰਾਰ ਹੋਏ ਨੌਜਵਾਨ ਖਿਲਾਫ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।