Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਨਾਜਾਇਜ਼ ਪਿਸਤੋਲ,ਮੈਗਜ਼ੀਨ 10 ਰੌਂਦ ਜ਼ਿੰਦਾ ਸਮੇਤ ਦੋ ਕਾਬੂ

ਨਾਜਾਇਜ਼ ਪਿਸਤੋਲ,ਮੈਗਜ਼ੀਨ 10 ਰੌਂਦ ਜ਼ਿੰਦਾ ਸਮੇਤ ਦੋ ਕਾਬੂ

ਨਾਜਾਇਜ਼ ਪਿਸਤੋਲ,ਮੈਗਜ਼ੀਨ 10 ਰੌਂਦ ਜ਼ਿੰਦਾ ਸਮੇਤ ਦੋ ਕਾਬੂ

ਗੁਰਦਾਸਪੁਰ 14 ਅਪ੍ਰੈਲ ( ਅਸ਼ਵਨੀ ) :- ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਕਾਹਨੂੰਵਾਨ ਦੀ ਪੁਲਿਸ ਵੱਲੋਂ ਨਾਜਾਇਜ਼ ਪਿਸਤੋਲ , ਮੈਗਜ਼ੀਨ ਅਤੇ 10 ਰੌਂਦ ਜ਼ਿੰਦਾ ਸਮੇਤ ਦੋ ਵਿਅਕਤੀਆ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਸੁਖਦੇਵ ਸਿੰਘ ਪੁਲਿਸ ਸਟੇਸ਼ਨ ਕਾਹਨੂੰਵਾਨ ਨੇ ਦਸਿਆਂ ਕਿ ਉਸ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਮੋੜ ਪਿੰਡ ਕਾਲਾ ਬਾਲਾ ਤੋ ਸ਼ੁਭਮ ਭੰਡਾਰੀ ਪੁੱਤਰ ਸਿਨਾ ਸਵਾਮੀ ਸਬਨ ਭੰਡਾਰੀ ਅਤੇ ਗੁਰਪ੍ਰੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਅਮਿ੍ਰਤਸਰ ਨੂੰ ਮੋਟਰਸਾਈਕਲ ਨੰਬਰ ਪੀ ਬੀ 02 ਡੀ ਐਨ 7742 ਸਮੇਤ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਸ਼ੁਭਮ ਭੰਡਾਰੀ ਪਾਸੋ ਇਕ ਪਿਸਤੋਲ 32 ਬੋਰ ਨਾਜਾਇਜ਼ ਅਤੇ 10 ਰੌਂਦ ਜ਼ਿੰਦਾ ਬਰਾਮਦ ਹੋਏ ।