Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਨਾਜਾਇਜ਼ ਸ਼ਰਾਬ,ਲਾਹਣ ਅਤੇ ਚਾਲੂ ਭੱਠੀ ਸਮੇਤ ਦੋ ਕਾਬੂ

ਨਾਜਾਇਜ਼ ਸ਼ਰਾਬ,ਲਾਹਣ ਅਤੇ ਚਾਲੂ ਭੱਠੀ ਸਮੇਤ ਦੋ ਕਾਬੂ

ਗੁਰਦਾਸਪੁਰ ( ਅਸ਼ਵਨੀ )

29 ਅਪ੍ਰੈਲ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ ਦੋ ਵਿਅਕਤੀਆ ਨੂੰ 8200 ਮਿਲੀ ਲੀਟਰ ਨਾਜਾਇਜ਼ ਸ਼ਰਾਬ , ਇੱਕ ਚਾਲੂ ਭੱਠੀ ਅਤੇ 30 ਕਿਲੋ ਲਾਹਣ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਬਲਜਿੰਦਰ ਸਿੰਘ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦੱਸਿਆ ਕਿ ਉਹ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਨੇੜੇ ਸ਼ੂਗਰ ਮਿਲ ਪਨਿਆੜ ਤੋਂ ਰਛਪਾਲ ਉਰਫ ਕਾਲਾ ਵਾਸੀ ਪਨਿਆੜ ਨੂੰ 75 ਸੋ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ । ਸਹਾਇਕ ਸਬ ਇੰਸਪੈਕਟਰ ਮਨਜੀਤ ਸਿੰਘ ਪੁਲਿਸ ਸਟੇਸ਼ਨ ਕਲਾਾਨੋਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਨੇ ਸੂਚਨਾ ਤੇ ਬਲਵਿੰਦਰ ਸਿੰਘ ਵਾਸੀ ਸਾਹਲੇ ਚੱਕ ਦੇ ਘਰ ਰੇਡ ਕਰਕੇ 700 ਮਿਲੀ ਲੀਟਰ ਨਾਜਾਇਜ਼ ਸ਼ਰਾਬ , ਇੱਕ ਚਾਲੂ ਭੱਠੀ ਅਤੇ 30 ਕਿਲੋ ਲਾਹਣ ਸਮੇਤ ਕਾਬੂ ਕੀਤਾ ।