Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਜਰੂਰੀ ਮੇਂਟਨੀਨੇਸ ਕਾਰਨ 17 ਜੂਨ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਜਰੂਰੀ ਮੇਂਟਨੀਨੇਸ ਕਾਰਨ 17 ਜੂਨ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਦਸੂਹਾ (ਚੌਧਰੀ)

16 ਜੂਨ : ਨਿਮਨ ਹਸਤਾਖਰ ਸ਼ਹਿਰੀ ਉਪ ਮੰਡਲ ਆਫਸਰ ਏ.ਈ.ਈ ਇੰਦਰਪਾਲ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੇਜ ਮੀਂਹ ਹਨੇਰੀ ਕਾਰਨ 11 ਕੇ.ਵੀ ਆਰਮੀ ਗਰਾਉਂਡ ਅਤੇ 11 ਕੇ ਵੀ ਸਵਿਚਿੰਗ ਸਟੇਸ਼ਨ ਤੇ ਪਏ ਨੁਕਸਾ ਨੂੰ ਦੂਰ ਕਰਨ ਲਈ ਮਿਤੀ 17.06.2023 ਨੂੰ ਬਿਜਲੀ ਸਪਲਾਈ ਸਵੇਰੇ 10:00 ਵਜੇ ਤੋਂ 01:00 ਵਜੇ ਤੱਕ ਬੰਦ ਰਵੇਗੀ। ਇਸ ਨਾਲ 11 ਕੇ.ਵੀ ਛੰਬ ਏ.ਪੀ. ਕੋਰਟ ਕੰਮਪਲੈਕਸ, ਐੱਸ.ਡੀ.ਐੱਮ ਦਫਤਰ, ਤਹਿਸੀਲ ਦਫਤਰ, ਧਰਮਪੁਰਾ, ਨਿਹਾਲਪੁਰਾ, ਦਾਣਾ ਮੰਡੀ, ਸੁਪਰ ਮਾਰਿਕਟ, ਹੁਸ਼ਿਆਰਪੁਰ ਰੋਡ, ਜਪਾਨੀ ਕਲੋਨੀ, ਕਹਿਰਵਾਲੀ, ਕਿਸ਼ਨਾ ਕਲੋਨੀ, ਆਰਜਨਾ ਕਲੋਨੀ, ਅਤੇ ਖੇੜਾ ਕੋਟਲੀ ਆਦਿ ਦੀ ਬਿਜਲੀ ਸਪਲਾਈ ਸਵੇਰੇ 10:00 ਵਜੇ ਤੋਂ ਸ਼ਾਮ 01:00 ਵਜੇ ਤੱਕ ਬੰਦ ਰਹੇਗੀ।

error: copy content is like crime its probhihated