Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਦਿਨ ਦਿਹਾੜੇ ਨਕਾਬਪੋਸ਼ਾਂ ਨੇ ਹਥਿਆਰਾਂ ਦੀ ਨੋਕ ਤੇ ਖੁੱਡਾ ਵਿਖੇ ਕਿਤਾਬਾਂ ਦੀ ਦੁਕਾਨ ਤੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ

ਦਿਨ ਦਿਹਾੜੇ ਨਕਾਬਪੋਸ਼ਾਂ ਨੇ ਹਥਿਆਰਾਂ ਦੀ ਨੋਕ ਤੇ ਖੁੱਡਾ ਵਿਖੇ ਕਿਤਾਬਾਂ ਦੀ ਦੁਕਾਨ ਤੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ

ਦਿਨ ਦਿਹਾੜੇ ਨਕਾਬਪੋਸ਼ਾਂ ਨੇ ਹਥਿਆਰਾਂ ਦੀ ਨੋਕ ਤੇ ਖੁੱਡਾ ਵਿਖੇ ਕਿਤਾਬਾਂ ਦੀ ਦੁਕਾਨ ਤੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ

ਟਾਂਡਾ / ਦਸੂਹਾ 22 ਜੁਲਾਈ (ਚੌਧਰੀ) : ਟਾਂਡਾ ਦੇ ਅੱਡਾ ਖੁੱਡਾ ਵਿਖੇ ਦਿਨ ਦਿਹਾੜੇ ਨਕਾਬਪੋਸ਼ਾਂ ਵਲੋਂ ਪਿਸਤੌਲ ਦੀ ਨੋਕ ਤੇ ਰੋਹਿਤ ਬੁੱਕ ਡਿਪੂ ਨਾਂ ਦੀ ਦੁਕਾਨ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਸਮਾਚਾਰ ਸਾਹਮਣੇ ਆਇਆ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਵਾਰਦਾਤ ਲਗਭਗ ਸਵੇਰੇ 11 ਵਜੇ ਦੇ ਕਰੀਬ ਘਟੀ।

 

ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਆਏ ਨਕਾਬਪੋਸ਼ ਦੁਕਾਨ ਅੰਦਰ ਲੱਗੇ ਸੀ ਸੀ ਟੀ ਵੀ ਕੈਮਰੇ ਵਿਚ ਕੈਦ ਹੋ ਗਏ ਹਨ। ਸੂਤਰਾਂ ਦੇ ਹਵਾਲੇ ਅਨੁਸਾਰ ਲੁਟੇਰੇ ਵਾਰਦਾਤ ਦੌਰਾਨ 40 ਹਜਾਰ ਰੁਪਏ ਕੈਸ਼ ਲੈ ਜਾਣ ਦੀ ਖਬਰ ਹੈ।

 

error: copy content is like crime its probhihated