Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਿਵਲ ਹਸਪਤਾਲ ਫਗਵਾੜਾ ਵਿਖੇ ਚਮੜੀ ਰੋਗਾ ਦੇ ਮਾਹਿਰ ਡਾ.ਖੁਸ਼ਬੂ ਅਰੋੜਾ ਨੇ ਅਹੁਦਾ ਸੰਭਾਲਿਆ

ਸਿਵਲ ਹਸਪਤਾਲ ਫਗਵਾੜਾ ਵਿਖੇ ਚਮੜੀ ਰੋਗਾ ਦੇ ਮਾਹਿਰ ਡਾ.ਖੁਸ਼ਬੂ ਅਰੋੜਾ ਨੇ ਅਹੁਦਾ ਸੰਭਾਲਿਆ

ਫਗਵਾੜਾ ( ਲਾਲੀ ਦਾਦਰ )

27 ਜਨਵਰੀ : ਮੌਸਮ ਬਦਲਣ ਕਾਰਨ ਚਮੜੀ ´ਤੇ ਲਾਲ ਛੋਟੇ – ਛੋਟੇ ਦਾਣੇ , ਜਲਣ , ਚਮੜੀ ਦੇ ਰੰਗ ਵਿੱਚ ਬਦਲਾਅ ਅਤੇ ਸੋਜ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ , ਜੋ ਅਲਰਜੀ ਹੋਣ ਦੇ ਸੰਕੇਤ ਹਨ। ਇਸ ਗੱਲ ਦਾ ਪ੍ਰਗਟਾਵਾ ਸਿਵਲ ਹਸਪਤਾਲ ਫਗਵਾੜਾ ਵਿਖੇ ਨਵ ਨਿਯੁਕਤ ਚਮੜੀ ਰੋਗਾ ਦੇ ਮਾਹਿਰ ਡਾ. ਖੁਸ਼ਬੂ ਅਰੋੜਾ ਨੇ ਕੀਤਾ। ਉਨ੍ਹਾਂ ਕਿਹਾ ਕਿ ਅਲਰਜੀ ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਹੋ ਸਕਦੀ ਹੈ ਦਾਦ , ਖੁਜਲੀ ਤੇ ਚਮੜੀ ਦੇ ਰੋਗ ਹੋਣ ‘ ਤੇ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਹੁੰਦੀਆਂ ਹਨ , ਜਿਸ ਕਾਰਨ ਲੋਕ ਬਹੁਤ ਸਾਰੀਆਂ ਸਟੀਰਾਇਡਸ ਟਿਊਬਾ ਦੀ ਵਰਤੋਂ ਕਰਦੇ ਹਨ, ਜੋ ਚਮੜੀ ਲਈ ਘਾਤਕ ਹਨ।ੲਿੱਥੇ ਜਿਕਰਯੋਗ ਹੈ ਕਿ ਸਿਵਲ ਹਸਪਤਾਲ ਫਗਵਾੜਾ ਵਿਖੇ ਪਿਛਲੇ ਲੰਮੇ ਸਮੇਂ ਤੋਂ ਚਮੜੀ ਰੋਗ ਦੇ ਮਾਹਿਰ ਦੀ ਘਾਟ ਹੋਣ ਕਾਰਣ ਅਕਸਰ ਚਮੜੀ ਰੋਗਾ ਨਾਲ ਸੰਬੰਧਤ ਮਰੀਜਾਂ ਨੂੰ ਪ੍ਰਾਇਵੇਟ ਹਸਪਤਾਲਾਂ ´ਚ ਮਹਿੰਗਾ ੲਿਲਾਜ ਕਰਵਾਉਣ ਲਈ ਮਜਬੂਰ ਹੋਣਾ ਪੈਦਾ ਸੀ ਪਰ ਹੁਣ ਜੰਲਧਰ ਤੋਂ ਅਾਪਣੀਆਂ ਵੱਡਮੁੱਲੀਆਂ ਸੇਵਾਵਾਂ ਦੇਣ ਤੋਂ ਬਾਅਦ ਸਿਵਲ ਹਸਪਤਾਲ ਫਗਵਾੜਾ ਵਿਖੇ ਅਾਪਣੀਆ ਸੇਵਾਵਾਂ ਨੂੰ ਡਾ. ਖੁਸ਼ਬੂ ਅਰੋੜਾ ਵਲੋਂ ਸ਼ੂਰੂ ਕੀਤਾ ਗਿਆ ਹੈ। ੲਿਸ ਮੌਕੇ ਸੁਖਵਿੰਦਰ ਸਿੰਘ , ਡਾ. ਰਵੀ ਕੁਮਾਰ , ਡਾ. ਦੀਪਕ ਕੁਮਾਰ , ਰਾਜੇਸ਼ ਕੁਮਾਰ ਸ਼ਰਮਾ , ਸਿਧਾਂਤ ਸਭਰਵਾਲ ਆਦਿ ਮੌਜੂਦ ਸਨ।