Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਗਣਤੰਤਰ ਦਿਵਸ ਦੇ ਸੰਬੰਧ ਵਿੱਚ ਪੁਲਿਸ ਨੇ ਕੱਢਿਆ ਫਲੈਗ ਮਾਰਚ

ਗਣਤੰਤਰ ਦਿਵਸ ਦੇ ਸੰਬੰਧ ਵਿੱਚ ਪੁਲਿਸ ਨੇ ਕੱਢਿਆ ਫਲੈਗ ਮਾਰਚ

ਗੜ੍ਹਦੀਵਾਲਾ (ਚੌਧਰੀ) 

 : ਅੱਜ ਸ਼ਹਿਰ ਗੜ੍ਹਦੀਵਾਲਾ ਵਿਖੇ ਗਣਤੰਤਰ ਦਿਵਸ ਦੇ ਸਬੰਧ ਪੁਲਿਸ ਵੱਲੋਂ ਐਸ ਐਚ ਓ ਗੁਰਸਾਹਿਬ ਸਿੰਘ ਦੀ ਅਗਵਾਈ ਵਿੱਚ ਫਲੈਗ ਮਾਰਚ ਕੱਢਿਆ।ਇਸ ਮੌਕੇ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਵਾਹਨਾਂ ਦੀ ਚੈਕਿੰਗ ਕੀਤੀ। ਇਸ ਮੌਕੇ ਐਸ ਐਚ ਓ ਗੁਰਸਾਹਿਬ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਅਮਨ ਸ਼ਾਂਤੀ ਨੂੰ ਬਣਾਉਣ ਲਈ ਇਹ ਫਲੈਗ ਮਾਰਚ ਕੱਢਿਆ ਗਿਆ ਹੈ ਤਾਂ ਜੋ ਅਮਨ ਸ਼ਾਂਤੀ ਦੇ ਨਾਲ ਅਸੀਂ ਆਪਣਾ ਗਣਤੰਤਰ ਦਿਵਸ ਮਨਾ ਸਕੀਏ।ਉਨ੍ਹਾਂ ਅੱਗੇ ਕਿਹਾ ਕਿ ਅਗਰ ਸ਼ਹਿਰ ਵਿਚ ਕਿਸੇ ਵੀ ਥਾਂ ਤੇ ਕੋਈ ਸ਼ੱਕੀ ਵਸਤੂ ਦਿਖਾਈ ਦਿੰਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ।

ਫੋਟੋ : ਫਲੈਗ ਮਾਰਚ ਕੱਢਦੇ ਹੋਏ ਐਸਐਚ ਓ ਗੁਰਸਾਹਿਬ ਸਿੰਘ ਤੇ ਹੋਰ ਕਰਮਚਾਰੀ।