Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing *ਧੀਰਾਂ ਮੋਹਲੇ ਦੀ ਤੰਗ ਗਲੀ ਵਿਚੋਂ ਸਪਲੈਂਡਰ ਮੋਟਰਸਾਈਕਲ ਹੋਈਆ ਚੋਰੀ*

*ਧੀਰਾਂ ਮੋਹਲੇ ਦੀ ਤੰਗ ਗਲੀ ਵਿਚੋਂ ਸਪਲੈਂਡਰ ਮੋਟਰਸਾਈਕਲ ਹੋਈਆ ਚੋਰੀ*

ਬਟਾਲਾ (ਅਵਿਨਾਸ਼ ਸ਼ਰਮਾ )

ਪੁਲੀਸ ਪ੍ਰਸ਼ਾਸਨ ਕੋਲੋ ਇਨਸਾਫ਼ ਦੀ ਮੰਗ ਕਰਦੇ ਹਾਂ : ਇਸ਼ਾਨ ਮਲਹੋਤਰਾ

: ਇਤਿਹਾਸਿਕ ਸ਼ਹਿਰ ਬਟਾਲਾ ਦੇ ਧੀਰਾਂ ਮੋਹਲੇ ਦੇ ਸ਼ਿਵ ਮੰਦਿਰ ਵਾਲੀ ਗਲੀ ਦੇ ਨਜਦੀਕ ਇਕ ਬਹੁਤ ਤੰਗ ਗਲੀ ਵਿਚੋਂ ਮੋਟਰਸਾਈਕਲ ਚੋਰੀ ਹੋਣ ਦੀ ਸੂਚਨਾ ਮਿਲੀ। ਇਸ ਮੌਕੇ ਤੇ ਪੀੜਿਤ ਇਸ਼ਾਨ ਮਲਹੋਤਰਾ ਪੁੱਤਰ ਰਾਕੇਸ਼ ਮਲਹੋਤਰਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਕਿਹਾ ਕਿ ਉਹ ਸਥਾਨਕ ਡੇਰਾ ਰੋਡ ਤੇ ਪੇਸਟੀਸਾਈਡਜ਼ ਦੀ ਦੁਕਾਨ ਤੇ ਕੰਮ ਕਰਦਾ ਹੈ ਅਤੇ ਬਿਤੇ ਦਿਨੀਂ ਜਦੋਂ ਰੋਜ ਦੀ ਤਰਾਂ 3.30 ਵਜੇ ਦੇ ਕਰੀਬ ਆਪਣੇ ਘਰ ਦੇ ਬਾਹਰ ਗਲੀ ਵਿਚ ਮੋਟਸਾਈਕਲ ਲਗਾ ਕੇ ਘਰ ਗਿਆ ਤਾਂ 6 ਵਜੇ ਦੇ ਕਰੀਬ ਘਰ ਦੇ ਬਾਹਰ ਆਇਆ ਤਾਂ ਪੀ ਬੀ 08 ਬੀ ਵਾਈ 4326 ਸਪਲੈਂਡਰ ਗਾਇਬ ਸੀ। ਉਨ੍ਹਾਂ ਕਿਹਾ ਕਿ ਮੋਹਲੇ ਦੇ ਬਾਹਰ ਲਗੇ ਸੀ ਸੀ ਟੀ ਵੀ ਕੈਮਰੇ ਵਿਚ 2 ਨਕਾਬਪੋਸ਼ ਦਿਖਾਈ ਦੇ ਰਹੇ ਹਨ ਪਰ ਉਨ੍ਹਾਂ ਦੀ ਪਛਾਣ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਇਸ ਸੰਬੰਧ ਵਿਚ ਸਿਟੀ ਪੁਲੀਸ ਨੂੰ ਇਤਲਾਹ ਅਤੇ ਸ਼ਿਕਾਇਤ ਦੇ ਦਿੱਤੀ ਗਈ ਹੈ ਅਤੇ ਉਹ ਪੁਲੀਸ ਪ੍ਰਸਾਸ਼ਨ ਕੋਲੋ ਇਨਸਾਫ਼ ਦੀ ਮੰਗ ਕਰਦੇ ਹਨ। ਇਸ ਦੌਰਾਨ ਮੋਹਲਾ ਨਿਵਾਸੀ ਵੀ ਹਾਜ਼ਿਰ ਸਨ।*