Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੋਰਿਓਗ੍ਰਾਫੀ ਮੁਕਾਬਲਿਆਂ ‘ਚ ਸਰਕਾਰੀ ਕੰਨਿਆ ਸਕੂਲ ਸੈਕਟਰ -3 ਤਲਵਾੜਾ ਰਿਹਾ ਜੇਤੂ 

ਕੋਰਿਓਗ੍ਰਾਫੀ ਮੁਕਾਬਲਿਆਂ ‘ਚ ਸਰਕਾਰੀ ਕੰਨਿਆ ਸਕੂਲ ਸੈਕਟਰ -3 ਤਲਵਾੜਾ ਰਿਹਾ ਜੇਤੂ 

ਕੋਰਿਓਗ੍ਰਾਫੀ ਮੁਕਾਬਲਿਆਂ ‘ਚ ਸਰਕਾਰੀ ਕੰਨਿਆ ਸਕੂਲ ਸੈਕਟਰ -3 ਤਲਵਾੜਾ ਰਿਹਾ ਜੇਤੂ 

ਤਲਵਾੜਾ / ਦਸੂਹਾ (ਚੌਧਰੀ) : ਸਕੂਲ ਸਿੱਖਿਆ ਵਿਭਾਗ ਵੱਲੋਂ 75 ਸਾਲਾਂ ਅਜਾਦੀ ਮਹਾਂਉਤਸਵ ਤਹਿਤ ਬਲਾਕ ਪੱਧਰੀ ਕੋਰਿਓਗ੍ਰਾਫੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਸੀਕਰੀ ਵਿਖੇ ਹੋਏ। ਜਿਸ ਵਿੱਚ ਸਰਕਾਰੀ ਕੰਨਿਆ ਸੀਨੀਅਰ ਸਕੈਡਰੀ ਸਕੂਲ ਸੈਕਟਰ -3 ਤਲਵਾੜਾ ਦੀਆਂ ਵਿਦਿਆਰਥਣਾਂ, ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਬਾਰਵੀ” ਵਰਗਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ । ਸਕੂਲ ਪ੍ਰਿੰਸੀਪਲ, ਗੁਰਾਂਦਾਸ ਨੇ ਸਮੂਹ ਸਟਾਫ ਨੂੰ ਵਧਾਈ ਦਿੰਦੇ ਹੋਏ ਗਾਇਡ ਅਧਿਆਪਕਾਵਾਂ ਮੈਡਮ ਅੰਜੂ ਠਾਕੁਰ ਅਤੇ ਮੈਡਮ ਬੰਦਨਾ ਸ਼ਰਮਾ ਦੀ ਪ੍ਰਸ਼ੰਸਾ ਕੀਤੀ ਅਤੇ ਵਿਦਿਆਰਥਣਾਂ ਨੂੰ ਅਗਲੇ ਪੱਧਰ ਲਈ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸੁਰੇਸ਼ ਕੁਆਰ, ਰਜਨੀ ਸ਼ਰਮਾ, ਮੈਡਮ ਸ਼ਸ਼ੀ, ਪ੍ਰਿਯੰਕਾ ਕੌਂਡਲ, ਜੀਵਨ ਲਤਾ, ਜਤਿੰਦਰ ਕੁਆਰ ਯੋਗੇਸ਼ਵਰ ਸਲਾਰਿਆ,ਮੈਡਮ ਸਪਨਾ ਆਦਿ ਮੌਜੂਦ ਸਨ।