Prime Punjab Times

Latest news
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ *SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼* ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ... ਵਾਅਦਿਆਂ ਤੋਂ ਅੱਗੇ ਵਧ ਕੇ ਫੈਸਲੇ ਲਾਗੂ ਕਰੇ ਪੰਜਾਬ ਸਰਕਾਰ : ਦਰਸ਼ਵੀਰ ਸਿੰਘ ਰਾਣਾ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ
ADVERTISEMENT
You are currently viewing *ਨੌਜਵਾਨ ਵੋਟਰਾਂ ਨੂੰ ਸੀ ਵਿਜ਼ਲ ਐਪ ਵਾਰੇ ਕੀਤਾ ਜਾਗਰੂਕ*

*ਨੌਜਵਾਨ ਵੋਟਰਾਂ ਨੂੰ ਸੀ ਵਿਜ਼ਲ ਐਪ ਵਾਰੇ ਕੀਤਾ ਜਾਗਰੂਕ*

ਗੜ੍ਹਦੀਵਾਲਾ 3 ਮਈ (ਚੌਧਰੀ) 

: ਡਿਪਟੀ ਕਮਿਸ਼ਨਰ-ਕਮ- ਜਿਲਾ ਚੋਣ ਅਫਸਰ ਹੁਸ਼ਿਆਰਪੁਰ  ਕੋਮਲ ਮਿਤਲ ਜੀ ਅਤੇ ਉਪ ਮੰਡਲ ਮੈਜਿਸਟ੍ਰੇਟ ਕਮ ਸਹਾਇਕ ਰਿਟਰਨਿੰਗ ਅਫ਼ਸਰ ਉੜਮੁੜ ਵਿਓਮ ਭਾਰਦਵਾਜ ਦੀ ਯੋਗ ਅਗਵਾਈ ਹੇਠ ਲੋਕਾਂ ਨੂੰ ਆਉਣ ਵਾਲੀਆਂ ਵੋਟਾਂ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਹਲਕੇ ਵਿੱਚ ਅਲਗ-ਅਲਗ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ ਇਸੇ ਲੜੀ ਵਿੱਚ ਗਿੱਲ ਇੰਗਲਿਸ਼ ਪਲੈਨੇਟ ਗੜ੍ਹਦੀਵਾਲਾ ,ਉੜਮੁੜ ਹਲਕੇ ਵਿੱਚ ਪ੍ਰੋ ਦਕਸ਼ ਸੋਹਲ,( ਸਵੀਪ ਨੋਡਲ ਅਫਸਰ) ਅਤੇ ਡਾ. ਕੁਲਦੀਪ ਸਿੰਘ ਮਨਹਾਸ, (ਸਹਾਇਕ ਸਵੀਪ ਨੋਡਲ ਅਫਸਰ) ਵਲੋਂ ਨੌਜਵਾਨ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ ।ਜਿਸ ਵਿੱਚ ਗਿੱਲ ਇੰਗਲਿਸ਼ ਪਲੈਨੇਟ ਵਿੱਚ ਪੜ੍ਹਾਈ ਕਰਦੇ ਨੌਜਵਾਨ ਵੋਟਰਾਂ ਨੂੰ ਜਿੱਥੇ ਉਹਨਾਂ ਦੇ ਹੱਕ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਉੱਥੇ ਹੀ ਭਾਰਤੀ ਚੌਣ ਕਮਿਸ਼ਨ ਵਲੋਂ ਚਲਾਈ ਗਈ ਸੀ ਵਿਜ਼ਲ ਐਪ ਵਾਰੇ ਵਿਸਥਾਰ ਨਾਲ ਜਾਣਕਾਰੀ ਦਿਤੀ ਗਈ ।ਨੌਜਵਾਨ ਵੋਟਰਾਂ ਵਲੋਂ ਇਸ ਸੀ ਵਿਜ਼ਲ ਐਪ ਸੰਬਧੀ
ਜਾਣਕਾਰੀ ਨੂੰ ਬਹੁਤ ਧਿਆਨ ਨਾਲ ਸੁਣਿਆ ਗਿਆ ।