Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing 12 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

12 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

28 ਅਪ੍ਰੈਲ : 12 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਨੂੰ ਗੜ੍ਹਦੀਵਾਲਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਬਾਹਰਾ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

 ਸ. ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਚਲ ਰਹੀ ਸਪੈਸਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ PPS DSP ਸਬ ਡਵੀਜ਼ਨ ਟਾਂਡਾ ਵਲੋਂ ਦਿੱਤੀਆਂ ਹਾਦਾਇਤਾ ਮੁਤਾਬਿਕ ਇੰਸ: ਸਤਵਿੰਦਰ ਸਿੰਘ ਧਾਲੀਵਾਲ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚਲ ਰਹੀ ਚੈਕਿੰਗ ਦੌਰਾਨ ASI ਮਨਜੀਤ ਸਿੰਘ ਪੁਲਿਸ ਪਾਰਟੀ ਸਮੇਤ ਐਕਸਾਇਜ NSP ਮਨਜੀਤ ਕੌਰ ਐਕਸਾਇਜ਼ ਸਟਾਫ ਗੋਂਦਪੁਰ ਮੋੜ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਕੁਲਦੀਪ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਬਾਹਰਾ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਨਜਾਇਜ ਸ਼ਰਾਬ ਠੇਕਾ ਵੇਚਣ ਦਾ ਧੰਦਾ ਕਰਦਾ ਹੈ ਜੇਕਰ ਰੇਡ ਕੀਤਾ ਜਾਵੇ ਤਾਂ ਉਸ ਪਾਸੋਂ ਭਾਰੀ ਮਾਤਰਾ ਵਿੱਚ ਸ਼ਰਾਬ ਬਰਾਮਦ ਹੋ ਸਕਦੀ ਹੈ ਜਿਸ ਦੇ ਘਰ ਰੋਡ ਕਰਨ ਤੇ ਤਾ ਦੋਸੀ ਕੁਲਦੀਪ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਬਾਹਰਾ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਨੂੰ ਸਮੇਤ 12 ਬੋਤਲਾਂ ਸ਼ਰਾਬ ਵਜਨੀ 750/50 ML ਮਾਰਕਾ 999 POWER STAR FINE WHISKY FOR SALE IN CHANDIGARH ਸਮੇਤ ਕਾਬੂ ਕੀਤਾ ਗਿਆ।