Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 48 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

48 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

2 ਸਤੰਬਰ : 48 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਵਿਨੋਦ ਕੁਮਾਰ ਉਰਫ  ਬੁੱਧ ਪੁੱਤਰ ਮੋਤੀ ਰਾਮ ਵਾਸੀ ਖੰਗਵਾੜੀ,ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਨਯੋਗ ਐਸ ਐਸ ਪੀ ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਇਲਾਕਾ ਥਾਣਾ ਵਿਚ ਲੁੱਟ ਖੋਹ, ਚੋਰੀਆਂ ਦੀਆਂ ਵਾਰਦਾਤਾ ਰੋਕਣ ਲਈ ਅਤੇ ਨਸ਼ਿਆਂ ਦੀ ਰੋਕ ਥਾਮ ਲਈ ਚਲ ਰਹੀ ਸਪੈਸਲ ਮੁਹਿੰਮ ਸਬੰਧੀ ਸ. ਕੁਲਵੰਤ ਸਿੰਘ ਪੀਪੀਐਸ ਡੀਐਸਪੀ ਸਬ ਡਵੀਜ਼ਨ ਟਾਂਡਾ ਵਲੋਂ ਦਿੱਤੀਆਂ ਹਾਦਾਇਤਾਂ ਮੁਤਾਬਿਕ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚਲ ਰਹੀ ਚੈਕਿੰਗ ਦੌਰਾਨ ਏ ਐਸ ਆਈ ਸਰਬਜੀਤ ਸਿੰਘ ਨੇ ਦੌਰਾਨ ਚੈਕਿੰਗ ਇਕ ਮੋਟਰਸਾਇਕਲ ਨੰਬਰੀ PB-07-AE -4528 ਮਾਰਕਾ TVS ਅਪਾਚੇ ਜਿਸ ਨੂੰ ਇੱਕ ਮੋਨਾ ਵਿਅਕਤੀ ਚਲਾਉਂਦਾ ਆ ਰਿਹਾ ਸੀ। ਜਿਸ ਨੂੰ ਮਨ ਏ ਐਸ ਆਈ ਨੇ ਸਮੇਤ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਵਿਨੋਦ ਕੁਮਾਰ ਉਰਫ ਬੁੱਧ ਪੁੱਤਰ ਮੋਤੀ ਰਾਮ ਵਾਸੀ ਖੰਗਵਾੜੀ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦੱਸਿਆ ।ਜਿਸ ਦੇ ਮੋਟਰਸਾਇਕਲ ਦੇ ਪਿੱਛੇ ਦੇ ਵਜਨਦਾਰ ਬੋਰੇ ਪਲਾਸਟਿਕ ਬੰਨੇ ਹੋਏ ਸਨ। ਜਿਹਨਾ ਦੀ ਤਲਾਸ਼ੀ ਕਰਨ ਤੇ ਉਸ ਵਿੱਚ 24 ਬੋਤਲਾਂ ਪੰਜਾਬ ਕਲਬ gold XXX RM ਅਤੇ 24 ਬੋਤਲਾਂ VRV ਸੰਤਰਾ ਦੋਸ਼ੀ ਸ਼ਰਾਬ FOR SALE IN HP ONLY ਬਰਾਮਦ ਹੋਈਆਂ। ਜਿਸ ਤੇ ਉਕਤ ਮੁਕਦਮਾ ਦਰਜ ਰਜਿਸਟਰ ਕੀਤਾ ਗਿਆ।